ਕੋਰੋਨਾ ਦੇ ਮੱਦੇਨਜ਼ਰ ਸਰਕਾਰ ਨੇ 11 ਦਿਨਾਂ ਲਈ ਸਖ਼ਤ ਲਾਕਡਾਊਨ ਦਾ ਕੀਤਾ ਐਲਾਨ
ਕੋਰੋਨਾ ਦੀ ਦੂਜੀ ਲਹਿਰ ਆਉਣ ਨਾਲ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਅਜਿਹੀ ਸਥਿਤੀ ਵਿੱਚ ਨਾਂਦੇੜ ਜ਼ਿਲ੍ਹੇ ਵਿੱਚ 24 ਮਾਰਚ ਤੋਂ 11 ਦਿਨਾਂ ਲਈ ਸਖ਼ਤ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਅਸ਼ੋਕ ਚਵਾਨ […]