Nia-files-chargesheet-against-6

NIA ਨੇ ਮੋਗਾ ‘ਚ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ‘ਚ 6 ਮੁਲਜ਼ਮਾਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਮੋਗਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਕੰਪਲੈਕਸ ਵਿਖੇ 14 ਅਗਸਤ, 2020 ਨੂੰ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਵੀਰਵਾਰ ਨੂੰ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਦਰਅਸਲ ‘ਚ ਪਿਛਲੇ ਸਾਲ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ 14 ਅਗਸਤ 2020 ਨੂੰ ਕੁਝ ਨੌਜਵਾਨਾਂ ਵੱਲੋਂ ਮੋਗਾ ਦੇ ਡੀਸੀ ਦਫ਼ਤਰ ‘ਤੇ ਖ਼ਾਲਿਸਤਾਨ ਲਿਖਿਆ […]