1984-anti-sikh-riots-case-superme-court-dismisses-interim-bail-of-sajjan-kumar

Sajjan Kumar Bail News: 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਾਮਿਲ ਸੱਜਣ ਕੁਮਾਰ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਦੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ […]

1984-anti-sikh-riots-files-missing

SIT ਨੇ ਕੀਤਾ ਵੱਡਾ ਖੁਲਾਸਾ, ਕਾਨਪੁਰ ਵਿੱਚ ਹੋਏ 1984 ਸਿੱਖ ਵਿਰੋਧੀ ਦੰਗਿਆਂ ਦੀਆਂ ਫਾਈਲਾਂ ਗੁੰਮ

SIT ਨੇ ਕਾਨਪੁਰ ਵਿੱਚ ਹੋਏ 1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਕੀਤਾ ਹੈ। SIT ਦਾ ਕਹਿਣਾ ਹੈ ਕਿ ਕਾਨਪੁਰ ਵਿੱਚ ਹੋਏ 1984 ਦਿੱਖ ਵਿਰੋਧੀ ਦੰਗਿਆਂ ਦੌਰਾਨ ਹੋਏ ਕਤਲ, ਲੁੱਟ-ਖੋਹ ਦੇ ਸਬੂਤ ਦੀਆਂ ਫਾਈਲਾਂ ਕਾਨਪੁਰ ਦੇ ਸਰਕਾਰੀ ਰਿਕਾਰਡ ਵਿੱਚੋਂ ਗੁੰਮ ਹੋ ਗਈਆਂ ਹਨ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੌਰਾਨ ਕਾਨਪੁਰ ਵਿੱਚ […]

yogi

ਯੋਗੀ ਨੇ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਕੀਤਾ ਨਿਆਂ ਦਿਵਾਉਣ ਦਾ ਵਾਅਦਾ

ਗੋਰਖਪੁਰ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਦਾ ਵਾਅਦਾ ਕੀਤਾ ਹੈ। ਯੋਗੀ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਤੇ ਦੋਸ਼ੀ ਜੇਲ੍ਹਾਂ ਵਿੱਚ ਹੋਣਗੇ। ਆਪਣੇ ਦੋ ਦਿਨਾਂ ਦੌਰੇ ‘ਤੇ ਗੋਰਖਪੁਰ ਪਹੁੰਚੇ ਯੋਗੀ ਆਦਿੱਤਿਆਨਾਥ […]

sajjan kumar

ਸੁਪਰੀਮ ਕੋਰਟ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਝਟਕਾ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੱਜਣ ਕੁਮਾਰ ਨੇ ਜ਼ਮਾਨਤ ਅਰਜ਼ੀ ਅਦਾਲਤ ਨੂੰ ਦਿੱਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਨੂੰ ਟਾਲ ਦਿੱਤਾ ਹੈ। ਦੇਸ਼ ਦੀ ਸਰਬਉੱਚ ਅਦਾਲਤ ਸੱਜਣ ਕੁਮਾਰ ਦੀ ਅਰਜ਼ੀ ‘ਤੇ ਸੁਣਵਾਈ ਅਗਸਤ ਦੌਰਾਨ ਕਰੇਗੀ। ਅਜਿਹੇ ਵਿੱਚ ਸੱਜਣ ਕੁਮਾਰ ਘੱਟੋ-ਘੱਟ ਅਗਸਤ ਤਕ ਜੇਲ੍ਹ ‘ਚ ਰਹੇਗਾ। […]

1984 ਵਿੱਚ ਹੋਏ ਸਿੱਖ ਦੰਗਿਆ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੀ ਟੀਮ ਨੂੰ ਸੁਪਰੀਮ ਕੋਰਟ ਵੱਲੋਂ ਦੋ ਮਹੀਨੇ ਦਾ ਮਿਲਿਆ ਸਮਾਂ

31 ਅਕਤੂਬਰ 1984 ਵਿੱਚ ਦੋ ਸਿੱਖ ਸੁਰੱਖਿਆ ਕਰਮੀਆਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਤੀ ਅਤੇ ਹੋਰ ਰਾਜਾਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। ਇਹਨਾਂ ਦੰਗਿਆ ਵਿੱਚ ਕਈ ਬੇਕਸੂਰ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ। ਦਿੱਲੀ ਤੋਂ ਅਲਾਵਾ ਕਾਨਪੁਰ ਵਿਖੇ ਵੀ ਕਈ ਬੇਕਸੂਰ ਸਿੱਖਾਂ ਦਾ ਕਤਲ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ […]

sajjan kumar

1984 ਸਿੱਖ ਕਤਲੇਆਮ ਕੇਸ ‘ਚ ਮੁੱਖ ਗਵਾਹ ਵੱਲੋਂ ਵੀ ਸੱਜਣ ਕੁਮਾਰ ਦੀ ਸ਼ਨਾਖ਼ਤ

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੇ ਮੁੱਖ ਗਵਾਹ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਦੀ ਸ਼ਨਾਖ਼ਤ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਨੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਭੜਕਾਇਆ ਸੀ, ਜਿਸ ਮਗਰੋਂ ਭੀੜ ਨੇ ਸਿੱਖਾਂ ‘ਤੇ ਹਮਲਾ ਕੀਤਾ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਜਦ ਉਹ ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਲੈ […]

1984 anti sikh riots cham kaur Sajjan Kumar

1984 ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਨੇ ਦਿੱਤੀ ਗਵਾਹੀ

1984 ਸਿੱਖ ਕਤਲੇਆਮ ਵਿੱਚ ਸਜ਼ਾਯਾਫਤਾ ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਖ਼ਿਲਾਫ਼ ਕਤਲੇਆਮ ਦੇ ਇੱਕ ਹੋਰ ਮਾਮਲੇ ਵਿੱਚ ਅਦਾਲਤ ‘ਚ ਅਹਿਮ ਸੁਣਵਾਈ ਹੋਈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਮਾਮਲੇ ਦੀ ਮੁੱਖ ਗਵਾਹ ਚਾਮ ਕੌਰ ਨੇ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ ਹੈ। ਸੁਲਤਾਨਪੁਰੀ ਇਲਾਕੇ ਵਿੱਚ ਕਤਲ ਕੀਤੇ ਗਏ ਸਿੱਖਾਂ ਦੇ ਇਸ ਮਾਮਲੇ ਵਿੱਚ […]