2 brother died in ropar

ਰੋਪੜ : ਵਿਸਾਖੀ ਦੇ ਮੌਕੇ ਤੇ ਗੁਰਦੁਆਰੇ ਜਾ ਰਹੇ ਦੋ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ

ਰੋਪੜ : ਬਲਾਚੌਰ ਮਾਰਗ ‘ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਦੋਵੇਂ ਨੌਜਵਾਨ ਆਪਸ ਵਿੱਚ ਚਚੇਰੇ ਭਰਾ ਲੱਗਦੇ ਸਨ ਤੇ ਨੇੜਲੇ ਪਿੰਡ ਪਨਿਆਲੀ ਦੇ ਰਹਿਣ ਵਾਲੇ ਸਨ। ਇਹ ਆਪਣੇ ਪਿੰਡ ਤੋਂ ਗੁਰਦੁਆਰਾ ਟਿੱਬੀ ਸਾਹਿਬ ਮੱਥਾ ਟੇਕਣ ਜਾ ਰਹੇ ਸੀ। ਜਾਣਕਾਰੀ ਮੁਤਾਬਕ ਨੌਜਵਾਨਾਂ ਦੇ ਮੋਟਰਸਾਈਕਲ […]