Open-firing-in-Gurdaspur,-1-killed,-2-seriously-wounded

ਗੁਰਦਾਸਪੁਰ ਵਿੱਚ ਸਰੇਆਮ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ

ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰੇਆਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਇਸ ਫਾਈਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਦਕਿ ਦੋ ਹੋਰ ਗੰਭੀਰ ਜ਼ਖਮੀ ਹਨ। ਮ੍ਰਿਤਕ ਦੀ ਪਛਾਣ 50 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਉਸਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਜ਼ਖਮੀ ਹੋ […]

One-Trinamool-Congress-worker-killed

ਪੱਛਮੀ ਬੰਗਾਲ ‘ਚ ਬੰਬ ਹਮਲੇ ‘ਚ ਤ੍ਰਿਣਮੂਲ ਕਾਂਗਰਸ ਦੇ ਇੱਕ ਕਰਮਚਾਰੀ ਦੀ ਮੌਤ, 2 ਜ਼ਖ਼ਮੀ

ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਬੰਬ ਅਤੇ ਗੋਲੀਆਂ ਨਾਲ ਕੀਤੇ ਗਏ ਹਮਲੇ ਵਿੱਚ ਸੂਬੇ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਹਨ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਆਉਂਦੇ ਅਭਿਰਾਮਪੁਰ ਪਿੰਡ ਵਿਚ ਸ਼ੌਭਿਕ ਦੋਲੁਈ ਅਤੇ ਦੋ ਹੋਰ ਤ੍ਰਿਣਮੂਲ ਕਾਂਗਰਸ […]

Akali-and-congress-between-violent-clashAkali-and-congress-between-violent-clash

ਮੋਗਾ ‘ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ

ਜਿੱਥੇ ਚੋਣ ਪ੍ਰਚਾਰ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਕਾਂਗਰਸੀਆਂ ਨੇ ਗੱਡੀ ਚੜ੍ਹਾ ਦਿੱਤੀ ਹੈ। ਇਸ ਦਰਮਿਆਨ ਹੋਈ ਹਿੰਸਕ ਝੜਪ ਵਿੱਚ 2 ਅਕਾਲੀ ਵਰਕਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਮਾਮੂਲੀ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੀ ਰਾਤ ਨੂੰ ਵਾਪਰੀ ਹੈ। ਜਦੋਂ ਮੋਗਾ ਜ਼ਿਲ੍ਹੇ ਦੇ ਵਾਰਡ […]