The-government-medical-college-in-Amritsar-district-was-then-in-a-state-of-panic.

ਮੈਡੀਕਲ ਕਾਲਜ ਦੇ 20 ਵਿਦਿਆਰਥੀਆਂ ਦਾ ਟੈਸਟ ਪਾਜ਼ੇਟਿਵ ਆਇਆ ਹੈ।

ਪਿਕਨਿਕ ਮਨਾ ਕੇ ਵਾਪਸ ਆਏ ਕਾਲਜ ਦੇ 20 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ। ਇਹ ਵਿਦਿਆਰਥੀ ਐੱਮ.ਬੀ.ਬੀ.ਐੱਸਦੀ ਪੜ੍ਹਾਈ ਕਰ ਰਹੇ ਹਨ। ਇਹ ਖ਼ਬਰ ਮਿਲਦੇ ਹੀ ਮੈਡੀਕਲ ਕਾਲਜ ਪ੍ਰਬੰਧਨ ‘ਚ ਹਲਚਲ ਮਚ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਵਿਦਿਆਰਥੀ ਪਿਛਲੇ ਦਿਨੀਂ ਕਾਲਜ ਪ੍ਰਸ਼ਾਸਨ ਦੀ ਇਜ਼ਾਜਤ ਤੋਂ ਬਿਨ੍ਹਾਂ ਰਾਜਸਥਾਨ ਦੇ ਵਿੱਚ ਪਿਕਨਿਕ ਮਨਾ ਕੇ ਆਏ ਸਨ। […]