Drug-flood-in-Bollywood,-200-kg-of-drugs-recovered

ਬਾਲੀਵੁੱਡ ‘ਚ ਨਸ਼ੀਲੇ ਪਦਾਰਥਾਂ ਦਾ ਹੜ੍ਹ, 200 ਕਿਲੋ ਨਸ਼ੀਲੀਆਂ ਦਵਾਈਆਂ ਬਰਾਮਦ

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਦੀ ਸਾਬਕਾ ਅਭਿਨੇਤਰੀ ਦੀਆ ਮਿਰਜ਼ਾ ਦੇ ਮੈਨੇਜਰ ਅਤੇ ਉਸ ਦੀ ਭੈਣ ਨੂੰ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਦੋਵੇਂ ਪਾਸਿਓਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਸਨ। ਤੁਹਾਨੂੰ ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਸਮੇਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਵੀ ਸਾਹਮਣੇ ਆ ਰਹੇ ਹਨ। […]