congress and aap alliance

‘ਆਪ’ ਨਾਲ ਗੱਠਜੋੜ ਤੇ ਕਾਂਗਰਸ ਵੀ ਦੋਚਿੱਤੀ, ਮਿਲਾਉਣਾ ਚਾਹੁੰਦੀ ‘ਆਪ’ ਨਾਲ ਹੱਥ!

ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਵੀ ਦੋਚਿੱਤੀ ਵਿੱਚ ਹੈ। ਬੇਸ਼ੱਕ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸਪਸ਼ਟ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ ਪਰ ਅੰਦਰ-ਖਾਤੇ ਦੋਵੇਂ ਧਿਰਾਂ ਇਸ ਬਾਰੇ ਚਰਚਾ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਮੰਗਲਵਾਰ ਹਰਿਆਣਾ ਵਿੱਚ […]

navjot kaur sidhu

ਚੰਡੀਗੜ੍ਹ ਹਲਕੇ ਦੀ ਟਿਕਟ ਲਈ ਨਵਜੋਤ ਕੌਰ ਲਾ ਰਹੀ ਅੱਡੀ-ਚੋਟੀ ਦਾ ਜ਼ੋਰ

ਪੰਜਾਬ ਦੀ ਰਾਜਧਾਨੀ ਤੇ ਲੋਕ ਸਭਾ ਦਾ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀਆਂ ਦੇ ਦਬਦਬੇ ਦੇ ਬਾਵਜੂਦ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਕਾਂਗਰਸ ਤੋਂ ਟਿਕਟ ‘ਤੇ ਆਪਣੀ ਦਾਅਵਾਦਾਰੀ ਜਤਾ ਰਹੀ ਹੈ। ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਇਸੇ ਸਾਲ ਦੀ ਸ਼ੁਰੂਆਤ ਤੋਂ ਹੀ ਹਲਕੇ ਵਿੱਚ ਵਿਚਰਨ ਵੀ ਲੱਗੇ ਹਨ। ਨਵਜੋਤ ਸਿੱਧੂ ਮੁਤਾਬਕ ਉਹ ਪਾਰਟੀ ਦੀ […]

sukhbir badal bibi jagir kaur

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਆਪਣਾ ਪਹਿਲਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੱਜ ਤਰਨ ਤਾਰਨ ਵਿੱਚ ਜਨਤਕ ਮੀਟਿੰਗ ਕਰ ਰਿਹਾ ਹੈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀਬੀ […]

captain amrinder singh on alliance with aap

ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ ਡਾ. ਮਨਮੋਹਨ ਸਿੰਘ, ਕੈਪਟਨ ਨੇ ਕੀਤੀ ਪੁਸ਼ਟੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਇਸ ਦੀ ਪੁਸ਼ਟੀ ਮੁੱਖ ਕੈਪਟਨ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਕਦੀ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਸਨ। ਉਨ੍ਹਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੀ ਚੋਣਾਂ ਲੜਨ ਵਿੱਚ ਕੋਈ ਦਿਲਚਸਪੀ ਨਹੀਂ। ਜਰੂਰ ਪੜ੍ਹੋ : ‘ਆਪ’ […]

bijli andolan in punjab

‘ਆਪ’ ਦਾ ਬਿਜਲੀ ਅੰਦੋਲਨ ਹੋਇਆ ਤੇਜ਼, 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ‘ਬਿਜਲੀ ਅੰਦੋਲਨ‘ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ‘ਆਪ’ ਨੇ ਪੰਜਾਬ ਦੇ 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਬਿਜਲੀ ਅੰਦੋਲਨ’ ਤਹਿਤ ਮੰਗ ਪੱਤਰ ਸੌਂਪੇ। ਇਸ ਤਹਿਤ ਬਿਜਲੀ ਦਰਾਂ ਵਾਜਬ ਕਰਨ ਲਈ ਪਾਰਟੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਹੱਦ ਮਹਿੰਗੇ ਬਿਜਲੀ ਦੀ ਖ਼ਰੀਦ ਦੇ ਇਕਰਾਰਨਾਮੇ ਤੁਰੰਤ ਰੱਦ […]

Sunil Arora Chief Election Commissioner

ਚੋਣ ਕਮਿਸ਼ਨ ਵਲੋਂ ਪਾਰਟੀ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੇ ਨਿਯਮਾਂ ਵਿੱਚ ਕੀਤੀ ਗਈ ਸਖ਼ਤਾਈ

ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਦੇਸ਼ ਅੰਦਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜਾਬਤਾ ਲੱਗਣ ਬਾਅਦ ਸਾਰੇ ਸਿਆਸੀ ਦਲ ਬਿਨਾ ਮਨਜ਼ੂਰੀ ਹੋਰਡਿੰਗ ਤੇ ਬੈਨਰ ਨਹੀਂ ਲਾ ਸਕਣਗੇ ਤੇ ਨਾ ਹੀ ਕੋਈ ਪ੍ਰੋਗਰਾਮ ਕਰ ਸਕਣਗੇ। ਦਰਅਸਲ ਚੋਣ ਜਾਬਤਾ ਲੱਗਣ ਬਾਅਦ ਚੋਣ ਪ੍ਰਚਾਰ ਸਬੰਧੀ ਕੁਝ ਨਿਯਮ ਲਾਗੂ ਹੋ ਜਾਂਦੇ […]

capt amarinder singh

ਕੈਪਟਨ ਵੱਲੋਂ ਕੀਤੀਆਂ 269 ਡੀਐਸਪੀਜ਼ ਦੀ ਬਦਲੀਆਂ ਨੂੰ ਕੀਤਾ ਚੋਣ ਕਮਿਸ਼ਨ ਨੇ ਰੱਦ

ਲੋਕ ਸਭਾ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ.ਕੇ. ਕਰਨਾ ਰਾਜੂ ਨੇ ਪ੍ਰੈਸ ਕਾਨਫਰੰਸ ਨੇ ਵੀ ਐਤਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ […]

Sunil Arora Chief Election Commissioner

ਸੱਤ ਗੇੜਾਂ ਵਿੱਚ ਹੋਵੇਗੀ ਲੋਕ ਸਭਾ ਵੋਟਿੰਗ, ਜਾਣੋ ਕਿਹੜੇ ਸੂਬੇ ‘ਚ ਕਦੋਂ ਹੋਵੇਗੀ ਵੋਟਿੰਗ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਅੱਜ ਕਰ ਦਿੱਤਾ ਹੈ। ਸੱਤ ਗੇੜਾਂ ਵਿੱਚ ਹੋਣ ਵਾਲੀ ਵੋਟਿੰਗ ਪ੍ਰਕਿਰਿਆ 11 ਅਪਰੈਲ ਤੋਂ 19 ਮਈ ਤਕ ਚੱਲੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਤਿੰਨ ਜੂਨ ਨੂੰ ਖ਼ਤਮ ਹੋ ਰਿਹਾ ਹੈ। ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , […]

punjab 2019 lok sabha election date

ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , ਜਾਣੋ ਕਿਸ ਦਿਨ ਪੈਣਗੀਆਂ ਪੰਜਾਬ ਵਿੱਚ ਵੋਟਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪ੍ਰੈਲ ਨੂੰ ਹੋਣਗੀਆਂ। ਪੰਜਾਬ ਵਿੱਚ 19 ਮਈ ਨੂੰ ਵੋਟਿੰਗ ਹੋਵੇਗੀ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਸੰਬੰਧਤ ਖਬਰ : 2019 ਦੀਆਂ ਲੋਕ ਸਭਾ […]

Sunil Arora Chief Election Commissioner

2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ […]

pawan bansal and navjot kaur

ਕਾਂਗਰਸ ਦਾ ਆਪਸੀ ਕਲੇਸ਼ , ਕਾਂਗਰਸ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸਿੱਧੂ ‘ਤੇ ਬਾਂਸਲ ਫਿਰ ਆਹਮੋ-ਸਾਹਮਣੇ

ਲੋਕ ਸਭਾ ਚੋਣਾਂ ਦੀ ਟਿਕਟ ਲਈ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸ਼ੁੱਕਰਵਾਰ ਨੂੰ ਫਿਰ ਆਹਮੋ-ਸਾਹਮਣੇ ਹੋ ਗਏ। ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਕਾਂਗਰਸ ਦੇ ਭਵਨ ਵਿੱਚ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਗਮ ਕਰਨਾ ਸੀ ਪਰ ਇਮਾਰਤ ਨੂੰ ਜਿੰਦਰੇ ਮਰਵਾ ਦਿੱਤੇ ਗਏ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਆਪਸੀ ਕਲੇਸ਼ ਅੱਜ ਫਿਰ ਜਨਤਕ ਹੋ […]