2210-new-corona-patients-arrived-in-Punjab-today

ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ

ਮੁੱਖ ਮੰਤਰੀ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਮੁੱਖ ਮੰਤਰੀ ਸਾਰੇ ਡੀ. ਸੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਜਨਾਬਧ ਤਰੀਕੇ ਨਾਲ ਦੁਕਾਨਾਂ ਖੋਲ੍ਹਣੀਆਂ ਜਾਰੀ ਰੱਖਣ ਲਈ ਵੀ ਆਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਦਿਹਾਤੀ ਖੇਤਰ ਵਿਚ ਵੱਧ ਰਹੇ […]