Operation-Bluestar's-37th-anniversary-today

ਤੀਜੇ ਘੱਲੂਘਾਰੇ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ‘ਚ ਸਖ਼ਤ ਸੁਰੱਖਿਆ

ਆਪ੍ਰੇਸ਼ਨ ਬਲੂ ਸਟਾਰ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਸਿੱਖ ਖਾੜਕੂਆਂ ਨੂੰ ਬਾਹਰ ਕੱਢਣ ਲਈ ਕੀਤੀ ਸੀ। ਪਹਿਲੀ ਜੂਨ ਤੋਂ ਅੱਠ ਜੂਨ 1984 ਦਰਮਿਆਨ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ ਕਾਫੀ ਲੋਕਾਂ ਦੀ ਜਾਨ ਚਲੀ ਗਈ ਸੀ। ਸਾਕਾ ਨੀਲਾ ਤਾਰਾ ਮਗਰੋਂ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ […]