Power-outage-for-38-hours

38 ਘੰਟਿਆਂ ਲਈ ਬਿਜਲੀ ਬੰਦ, ਗੁੱਸੇ ਵਿੱਚ ਆਏ ਲੋਕਾਂ ਨੇ ਬਿਜਲੀ ਘਰ ਦੇ ਸਾਹਮਣੇ ਧਰਨਾ ਦਿੱਤਾ

ਪਿੰਡ ਦੁਸਾਂਝ ਕਲਾਂ ਦੇ 66 ਕੇ.ਵੀ ਸਬ ਸਟੇਸ਼ਨ ਵਲੋਂ 9 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰ ਅਰਬਨ ਫੀਡਰ ਏ.ਪੀ. ਫੀਡਰ ਰੂਰਲ ਦੀ ਸਪਲਾਈ ਬੰਦ ਕਰਨ ਦੀ ਜਾਣਕਾਰੀ ਬਾਰੇ ਲੋਕਾਂ ਨੂੰ ਦੱਸਿਆ ਗਿਆ ਸੀ।  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਦੀ ਸਪਲਾਈ ਰਾਤ 10:30 […]