Fatal-road-accident-in-Kanpur

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 4 ਜ਼ਖਮੀ

ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਦਾਹੈਲਟ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿਚ ਮਿੰਨੀ ਬੱਸ ਅਤੇ ਆਟੋ ਵਿਚਕਾਰ ਸਿੱਧੀ ਟੱਕਰ ਹੋ ਗਈ, ਇਸ ਭਿਆਨਕ ਟੱਕਰ […]

One-person-died-while-four-others-injured-in-building-collapsed-in-bandraOne-person-died-while-four-others-injured-in-building-collapsed-in-bandra

ਬਾਂਦਰਾ ਵਿੱਚ ਇਮਾਰਤ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖਮੀ ਹੋ ਗਏ

ਬਾਂਦਰਾ ਖੇਤਰ ਵਿਚ ਇਕ ਇਮਾਰਤ ਦਾ ਕੁੱਝ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜ ਲੋਕ ਜ਼ਖਮੀ ਵੀ ਹੋਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਏ। ਰਾਜਧਾਨੀ ਮੁੰਬਈ ਵਿਚ ਹਲਕੀ ਬਰਸਾਤ ਨਾਲ ਹੀ ਇਸਦਾ ਪ੍ਰਭਾਵ ਨਰ ਆਉਣ ਲੱਗ ਗਿਆ […]

Eight-members-of-the-same-family-were-killed

ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਮੈਂਬਰਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਰਾਜਸਥਾਨ ਦੇ ਟੋਂਕ ਵਿੱਚ ਇੱਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਸ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਟੋਂਕ ਜ਼ਿਲ੍ਹੇ ਦੇ ਜੈਪੁਰ-ਕੋਟਾ ਨੈਸ਼ਨਲ ਹਾਈਵੇ ‘ਤੇ ਮੰਗਲਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਚਾਰ ਲੋਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ […]