Fresno-shooting

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ 6 ਗੰਭੀਰ ਰੂਪ ਵਿੱਚ ਜ਼ਖਮੀ

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਸ਼ੱਕੀ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਇਹ ਘਟਨਾ ਬਾਰੇ ਜਾਣਕਾਰੀ ਦਿੱਤੀ। ਫ੍ਰੇਸਨੋ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਸੀਜਰ ਐਵੀਨਿਊ ਨੇੜੇ ਈਸਟ ਲਾਮੋਨਾ […]

tornadoes-in-america

ਅਮਰੀਕਾ ਵਿੱਚ ਭਾਰੀ ਤੂਫ਼ਾਨ ਦੀ ਦਸਤਕ, 4 ਲੋਕਾਂ ਦੀ ਮੌਤ

ਅਮਰੀਕਾ ਦੇ ਸ਼ਹਿਰ ਡਲਾਸ ਦੇ ਵਿੱਚ ਐਤਵਾਰ ਰਾਤ ਨੂੰ ਬਹੁਤ ਹੀ ਭਾਰੀ ਤੂਫ਼ਾਨ ਨੇ ਦਸਤਕ ਦਿੱਤੀ। ਜਿਸ ਦੇ ਨਾਲ ਬਹੁਤ ਹੀ ਜਿਆਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਤੂਫ਼ਾਨ ਦੇ ਆਉਣ ਨਾਲ ਲਗਭਗ 2 ਬਿਲੀਅਨ ਡਾਲਰ ਦਾ ਨੁਕਸਾਨ ਹੋ ਗਿਆ ਹੈ। ਟੈਕਸਾਸ ਦੀ ਇੰਸ਼ੋਰੈਂਸ ਕੌਂਸਲ ਦਾ ਕਹਿਣਾ ਹੈ ਕਿ ਇੰਨ੍ਹਾਂ ਭਾਰੀ ਨੁਕਸਾਨ ਅੱਗੇ ਕਦੇ […]