13-more-farmers-arrested-during-kisan-agitation-released-from-Tihar-jail

ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਤਿਹਾੜ ਜੇਲ ‘ਚੋਂ ਹੋਏ ਰਿਹਾਅ

ਦਿੱਲੀ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਬੀਤੀ ਰਾਤ ਤਿਹਾੜ ਜੇਲ ਵਿਚੋਂ ਰਿਹਾਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਿਨ੍ਹਾਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ। […]