ਪਤੰਗ ਲੁੱਟ ਰਹੇ 5 ਸਾਲਾਂ ਬੱਚੇ ਨੂੰ ਕੁੱਤਿਆਂ ਨੇ ਨੋਚ ਨੋਚ ਖਾਧਾ
ਸੰਗਰੂਰ ਦੇ ਪਿੰਡ ਬਨੇੜਾ ’ਚ ਉਸ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਉਸ ਵੇਲੇ ਸਨਸਨੀ ਫ਼ੈਲ ਗਈ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੇ 5 ਸਾਲ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਮਾਂ ਆਪਣੇ ਬੱਚੇ ਦੇ ਕੱਪੜੇ ਆਪਣੇ […]