Shahkot-mother-kills-6-month-old-baby-in-mianwal-araian

ਮਾਂ ਬਣੀ ਹੈਵਾਨ..! ਮਾਂ ਨੇ 6 ਮਹੀਨੇ ਦੇ ਪੁੱਤ ਦੀ ਗਲਾ ਘੁੱਟ ਕੇ ਕੀਤੀ ਹੱਤਿਆ

ਪੰਜਾਬ ਦੇ ਹਲਕਾ ਸ਼ਾਹਕੋਟ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਇੱਕ ਮਾਂ ਨੇ ਆਪਣੇ 6 ਮਹੀਨੇ ਦੇ ਪੁੱਤ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਨੇੜਲੇ ਪਿੰਡ ਮੀਏਂਵਾਲ ਅਰਾਈਆਂ ‘ਚ ਇਕ ਮਾਂ ਨੇ ਆਪਣੇ 6 ਮਹੀਨੇ ਦੇ ਮਾਸੂਮ ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ […]