MLA Rupinder Kaur Ruby

ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਵਿਧਾਇਕ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿਣ ਤੋਂ ਬਾਅਦ ਵਿਧਾਇਕ ਰੁਪਿੰਦਰ ਕੌਰ ਰੂਬੀ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਈ। ਸ੍ਰੀਮਤੀ ਰੂਬੀ ਨੇ ਮੰਗਲਵਾਰ ਰਾਤ ਨੂੰ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਰਾਹੀਂ ਆਮ ਆਦਮੀ ਪਾਰਟੀ (ਆਪ) ਛੱਡਣ ਦੇ […]

Arvind Kejriwal

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿੱਚ, ਦਿੱਲੀ ਦੇ ਮੁੱਖ ਮੰਤਰੀ ਪੰਜਾਬ ਵਿੱਚ

ਅਮਰਿੰਦਰ ਸਿੰਘ ਦੇ ਦਿੱਲੀ ਵਿੱਚ ਹੋਣ ਦਾ ਇਸ਼ਾਰਾ ਕਰਦੇ ਹੋਏ ਸ੍ਰੀ ਜਾਖੜ ਨੇ ਟਵੀਟ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿੱਚ, ਦਿੱਲੀ ਦੇ ਮੁੱਖ ਮੰਤਰੀ ਪੰਜਾਬ ਵਿੱਚ, ਇੱਕ ਵਾਰ ਫਿਰ! ਕਹਿਣਾ ਚਾਹੀਦਾ ਹੈ, ਘੱਟੋ-ਘੱਟ ਉਨ੍ਹਾਂ ਵਿੱਚੋਂ ਇੱਕ ਨੇ ਆਪਣਾ ਸਮਾਂ ਸਹੀ ਪਾਇਆ ਹੈ”। ਸ੍ਰੀ ਕੇਜਰੀਵਾਲ ਨੇ ਇਸ ਦਾ ਸਮਾਇਲੀ ਆਈਕੋਨ ਨਾਲ ਜਵਾਬ ਦਿੱਤਾ।ਸ੍ਰੀ ਕੇਜਰੀਵਾਲ ਅੱਜ […]

Channi and Sidhu

ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਤੇ ਪੰਜਾਬ ਸਰਕਾਰ ਵਿਧਾਨ ਸਭਾ ਸ਼ੈਸ਼ਨ ਬੁਲਾਏਗੀ

ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨਾਲ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ। ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਨਵੰਬਰ […]

Raghav Chadha

ਅਮਰਿੰਦਰ ਸਿੰਘ ,ਨਰਿੰਦਰ ਮੋਦੀ ਦੇ ਇਸ਼ਾਰੇ ਤੇ ਆਪਣੀ ਪਾਰਟੀ ਬਣਾ ਰਹੇ ਹਨ – ਰਾਘਵ ਚੱਢਾ

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ‘ਤੇ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਰਾਜਸੀ ਮਾਮਲਿਆਂ ਦੇ ਸਹਿ-ਇੰਚਾਰਜ, ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਦੀ […]

Charanjit Singh Channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਜਰੀਵਾਲ ਤੇ ਸਨਤਕਾਰਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਦਾਅਵਿਆਂ ਨਾਲ ਸਨਅਤਕਾਰਾਂ ਨੂੰ ਮੂਰਖ ਬਣਾ ਰਹੇ ਹਨ। ਸ੍ਰੀ ਕੇਜਰੀਵਾਲ ਨੂੰ “ਮੌਕਾਪ੍ਰਸਤ” ਕਰਾਰ ਦਿੰਦਿਆਂ, ਸ੍ਰੀ ਚੰਨੀ ਨੇ ਕਿਹਾ ਕਿ “ਅਜਿਹੀਆਂ ਗ਼ਲਤ ਧਾਰਨਾਵਾਂ ਅਤੇ ਰਾਜਨੀਤੀ […]

Sidhu and Raghav Chadha

ਰਾਖੀ ਸਾਵੰਤ ਵਾਲੇ ਬਿਆਨ ਤੇ ਸਿੱਧੂ ਨੇ ਰਾਘਵ ਚੱਡਾ ਨੂੰ ਘੇਰਿਆ

ਰਾਖੀ ਸਾਵੰਤ ਨਾਲ ਤੁਲਨਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਾਘਵ ਚੱਡਾ ਤੇ ਨਿਸ਼ਾਨਾ ਸਾਧਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ “ਉਹ ਕਹਿੰਦੇ ਹਨ ਕਿ ਬੰਦਾ ਬਾਂਦਰਾਂ ਤੋਂ ਉਤਪੰਨ ਹੋਇਆ ਹੈ, ਤੁਹਾਡੇ ਦਿਮਾਗ ਨੂੰ ਦੇਖਦੇ ਹੋਏ ਰਾਘਵ ਚੱਡਾ ਮੇਰਾ ਮੰਨਣਾ ਹੈ ਕਿ ਤੁਸੀਂ ਅਜੇ ਉਸ ਤੋਂ ਵੀ ਹੇਠਾਂ […]

Sanjay Singh

ਆਪ ਵਲੋਂ ਉੱਤਰ ਪ੍ਰਦੇਸ਼ ਵਿੱਚ ਵੀ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ

ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਵਾਅਦਾ ਕੀਤਾ ਸੀ ਕਿ ਜੇ ਉੱਤਰ ਪ੍ਰਦੇਸ਼ ਵਿੱਚ ਇਸ ਨੂੰ ਸੱਤਾ ਮਿਲੀ ਤਾਂ ਉਸਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਏਗੀ, 38 ਲੱਖ ਪਰਿਵਾਰਾਂ ਦੇ ਬਕਾਏ ਮੁਆਫ ਕਰੇਗੀ ਅਤੇ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਅਤੇ […]

Arvind Kejriwal

ਕੇਜਰੀਵਾਲ ਤੀਸਰੀ ਵਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਚੁਣੇ ਗਏ

ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਐਤਵਾਰ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਚੁਣੇ ਗਏ। ਪਾਰਟੀ ਨੇਤਾ ਪੰਕਜ ਗੁਪਤਾ ਅਤੇ ਐਨਡੀ ਗੁਪਤਾ ਕ੍ਰਮਵਾਰ ਸਕੱਤਰ ਅਤੇ ਖਜ਼ਾਨਚੀ ਚੁਣੇ ਗਏ। ਅਹੁਦੇਦਾਰਾਂ ਦੀ ਚੋਣ ਪੰਜ ਸਾਲਾਂ ਦੇ ਕਾਰਜਕਾਲ ਲਈ ਕੀਤੀ ਗਈ ਹੈ। […]

Aap

ਆਮ ਆਦਮੀ ਪਾਰਟੀ ਵੱਲੋਂ ਉਤਰਾਖੰਡ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੇਵਾਮੁਕਤ ਫੌਜੀ ਅਜੈ ਕੋਠਿਆਲ 2022 ਉਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਕੋਠਿਆਲ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਦਾ ਫੈਸਲਾ ਉਨ੍ਹਾਂ ਲੋਕਾਂ ਤੋਂ ਮਿਲੀ ਪ੍ਰਤੀਕਿਰਿਆ ‘ਤੇ […]

Center looted people by raising petrol and diesel prices

ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟਿਆ, ‘ਆਪ’ ਨੇ ਮੋਦੀ ਸਰਕਾਰ ਨੂੰ ਘੇਰਿਆ

 ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਮਹਿੰਗਾਈ ਨਾਲ ਜੂਝ ਲੋਕਾਂ ‘ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ […]

AAP slams Captain govt legal battle agriculture bills

ਖੇਤੀ ਬਿੱਲਾਂ ਖਿਲਾਫ ਕੈਪਟਨ ਸਰਕਾਰ ਦੀ ਕਾਨੂੰਨੀ ਲੜਾਈ ਨੂੰ ‘ਆਪ’ ਨੇ ਦੱਸਿਆ ਧੋਖਾ

ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਖੇਤੀ ਬਿੱਲਾਂ ਬਾਰੇ ਕਰੀ ਜਾ ਰਹੀ ਬਿਆਨਬਾਜ਼ੀ ਤੇ ਕਿਸਾਨ ਸੰਗਠਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਵਿਰੋਧ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਤੋਂ ਲੀਗਲ ਟੀਮ ਬੁਲਾ ਲਈ ਹੈ। ਜਿਸ […]

aap-demands-bravery-award-for-the-jalandhar-kusam-girl

Jalandhar News: ਜਲੰਧਰ ਦੇ ਵਿੱਚ ਲੁਟੇਰਿਆਂ ਦੇ ਨਾਲ ਬਹਾਦਰੀ ਨਾਲ ਲੜ੍ਹਨ ਵਾਲੀ ਕੁਸਮ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ: ਆਪ

Jalandhar News: ਬੀਤੇ ਦਿਨੀਂ ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨਾਲ ਭਿੜੀ ਜਲੰਧਰ ਦੀ 15 ਸਾਲਾ ਕੁਸੁਮ ਨੂੰ ਐਵਾਰਡ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਲੁੱਟ-ਖੋਹ ਦੀ ਵਾਰਦਾਤ ਨੂੰ ਨਾਕਾਮ ਕਰਨ ਵਾਲੀ ਕੁਸੁਮ ਨੇ ਬਦਮਾਸ਼ਾਂ ਨਾਲ ਦੋ-ਦੋ ਹੱਥ ਕੀਤੇ ਅਤੇ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਪੁਲਿਸ ਦੇ ਹਵਾਲੇ ਕਰਵਾਇਆ।ਇਸ ਬਹਾਦੁਰੀ ਲਈ ਆਪ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ […]