AAP

ਆਪ ਨੇ ਡੇਰਾ ਪ੍ਰੇਮੀ ਮਹਿੰਦਰਪਾਲ ਦੇ ਕਤਲ ਦੀ ਹਾਈਕੋਰਟ ਤੋਂ ਮੰਗੀ ਜਾਂਚ

  ਆਮ ਆਦਮੀ ਪਾਰਟੀ ਪੰਜਾਬ ਬੇਅਦਬੀ ਕਾਂਢ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਕਤਲ ਪਿੱਛੇ ਕਿਸੇ ਵੱਡੀ ਸਾਜਿਸ਼ ਖਦਸ਼ਾ ਜਤਾਇਆ ਹੈ। ਪਾਰਟੀ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਾਉਣ ਲਈ ਮੰਗ ਕੀਤੀ ਹੈ। […]

Aman-Arora-Captain

ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਨੇ ਆਪ ਨੇ ਕੀਤੀ ਕੈਪਟਨ ਨਾਲ ਮੀਟਿੰਗ ਦੀ ਗੱਲ

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਨਵੇਂ ਮੁੱਦੇ ਤੇ ਗੱਲ ਕੀਤੀ ਜਾਂਦੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਦਿਨੋਂ ਦਿਨ ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਦੱਸ ਦੇਈਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਨੇ ਵਿਧਾਨ ਸਭਾ […]

Bhagwant Mann

ਸੰਗਰੂਰ ਚ ਭਗਵੰਤ ਮਾਨ ਭਾਰੀ ਵੋਟਾ ਨਾਲ ਅੱਗੇ, ਦੇਖੋ ਪੂਰੀ ਖ਼ਬਰ

ਸੰਗਰੂਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਸੰਗਰੂਰ ਵਿੱਚ ਭਗਵੰਤ ਮਾਨ 90,199 ਵੋਟਾਂ ਨਾਲ ਅੱਗੇ ਜਾ ਰਹੇ ਹਨ। ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ […]