punjab vidhan sabha accepts resignation of h.s.phoolka

ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਮਨਜ਼ੂਰ, ਵਿਧਾਇਕੀ ਖੁੱਸੀ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ ਜਿਸ ਕਰਕੇ ਸਿਆਸਤਦਾਨਾਂ ਦੇ ਅਸਤੀਫਿਆਂ ਦੀ ਝੜੀ ਲੱਗੀ ਰਹਿੰਦੀ ਹੈ। ਪੰਜਾਬ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ ਫੂਲਕਾ ਹੁਣ ਪੰਜਾਬ […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

harpal cheema vs captain amrinder singh

ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਵਿੱਚ ਬਹਿਸ ਛਿੜਦੀ ਰਹਿੰਦੀ ਹੈ। ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੇ ਨੇ। ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਦਿਆਂ ਦਾ […]

aman arora reacts on the statement gven by bikram singh majithia

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪ ਨੇ ਦਿੱਤਾ ਵਿਕਰਮ ਸਿੰਘ ਮਜੀਠੀਆ ਨੂੰ ਦਿੱਤਾ ਕਰਾਰਾ ਜੁਆਬ

ਪੰਜਾਬ ਵਿੱਚ ਨਸ਼ਿਆਂ ਦਾ ਦੌਰ ਆਪਣਾ ਜ਼ੋਰ ਦਿਖਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਵਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪਰ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦਾ ਕਹਿਣਾ ਹੈ ਕਿ ਵਿਕਰਮ ਸਿੰਘ ਮਜੀਠੀਆ ਸਹੀ ਕਹਿ ਰਹੇ ਨੇ ਪਰ ਉਹਨਾਂ ਨੂੰ ਪਿਛਲੇ 10 ਸਾਲਾਂ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਜੋ […]

Captain vs Sidhu

ਕੈਪਟਨ ਸਾਹਮਣੇ ਦਹਾੜਨ ਲਈ ਨਵਜੋਤ ਸਿੰਘ ਸਿੱਧੂ ਤਿਆਰ-ਬਰ-ਤਿਆਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਸ਼ੇ ਤੇ ਚਰਚਾ ਹੋਣੀ ਲਾਜ਼ਮੀ ਹੈ। ਜੀ ਹਾਂ, ਗੱਲ ਕਰ ਰਹੇ ਹਾਂ ਪੰਜਾਬ ਦੀ ਸਿਆਸਤ ਦੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਅੱਗੇ ਸ਼ੇਰ ਵਾਂਗ ਦਹਾੜਾਨ ਲਈ ਤਿਆਰ ਹਨ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਕਰਕੇ […]

aids

ਪੰਜਾਬ ‘ਚ ਨਸ਼ਿਆਂ ਮਗਰੋਂ ਹੁਣ ਫੈਲ ਰਿਹਾ ਏਡਜ਼ ਦਾ ਕਹਿਰ

ਪੰਜਾਬ ਨੂੰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਨੇ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2013-14 ‘ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 ‘ਚ 8133 ਏਡਜ਼/ਐਚਆਈਵੀ ਕੇਸ ਸਾਹਮਣੇ ਆਏ ਹਨ। ਇੱਕਦਮ ਇੰਨੇ ਵਾਧੇ ਨੇ ਸਰਕਾਰ ਦੇ ਨਾਲ-ਨਾਲ ਆਮ ਬੰਦੇ ਨੂੰ ਵੀ ਸੋਚੀ ਪਾ ਦਿੱਤਾ ਹੈ। ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਦੇ ਕੇਸਾਂ […]

Captain Amrinder Singh

ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ […]

Modi And Bhagwant Mann

ਮੋਦੀ ਸਰਕਾਰ ਨੇ ਪੰਜਾਬ ਨੂੰ ਕੀਤਾ ਖੇਤੀ ਕੌਮੀ ਕਮੇਟੀ ਵਿੱਚੋ ਬਾਹਰ: ਭਗਵੰਤ ਮਾਨ

  ਆਮ ਆਦਮੀ ਪਾਰਟੀ ਪਰ੍ਧਾਨ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਖੇਤੀ ਨੂੰ ਉਤਸਾਹਿਤ ਕਰਨ ਲਈ ਬਣਾਈ ਖੇਤੀ ਕੌਮੀ ਕਮੇਟੀ ਵਿੱਚੋ ਪੰਜਾਬ ਨੂੰ ਬਾਹਰ ਕੱਢਣ ਤੇ ਸਖ਼ਤ ਵਿਰੋਧ ਕੀਤਾ ਗਿਆ ਹੈ। ਮਾਨ ਨੇ ਕਿਹਾ ਹੈ ਕੇ ਕੇਂਦਰ ਸਰਕਾਰ ਨੇ ਖੇਤੀ ਅਤੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਨਜ਼ਰ ਅੰਦਾਜ਼ […]

bhagwant-mann

ਪੂੰਜੀਪਤੀ ਲੋਕਾਂ ਲਈ ਬਣੀ ਹੈ ਸਰਕਾਰ, ਆਮ ਲੋਕਾਂ ਲਈ ਨਹੀਂ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ, ਕੇਂਦਰ ਸਰਕਾਰ ਨੇ ਪੂੰਜੀਪਤੀ ਲੋਕਾਂ ਦੇ ਬਾਰੇ ਨਿਆਰੇ ਕਰ ਦਿੱਤੇ ਹਨ, ਪਰ ਆਮ ਲੋਕਾਂ ਲਈ ਸਰਕਾਰ ਦੇ ਹੱਥ ਖਾਲੀ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਡੀਜ਼ਲ ਅਤੇ ਪੈਟਰੋਲ ਤੇ ਭਾਅ ਮਹਿੰਗੇ ਹੋਣ ਕਰਕੇ […]

Bhagwant Mann Wins From Sangrur Lok Sabha Elections

ਭਗਵੰਤ ਮਾਨ ਦੀ ਜਿੱਤ ਨੇ ਤੋੜੇ ਰਿਕਾਰਡ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ […]

last day of election campaign

ਪੰਜਾਬ ਸਮੇਤ ਕਈ ਸੂਬਿਆਂ ‘ਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸਿਆਸੀ ਲੀਡਰ ਲਾ ਰਹੇ ਅੱਡੀ-ਚੋਟੀ ਦਾ ਜ਼ੋਰ

1. ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ। 2. ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ ‘ਤੇ ਵੋਟਿੰਗ ਹੋਏਗੀ। ਅੱਜ […]

aap mla prof baljinder kaur

ਆਪ ਦੀ ਬਠਿੰਡਾ ਤੋਂ ਉਮੀਦਵਾਰ ਅਤੇ ਵਿਧਾਇਕਾ ‘ਤੇ ਦੇਰ ਰਾਤ ਹਮਲਾ, 40 ਬੰਦਿਆਂ ਨੇ ਪਾਇਆ ਘੇਰਾ

ਬਠਿੰਡਾ: ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ‘ਤੇ ਸ਼ਹਿਰ ਦੇ ਹਾਜੀਰਤਨ ਚੌਕ ‘ਤੇ ਬੀਤੀ ਦੇਰ ਰਾਤ 11 ਵਜੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਤੇ ਗੱਡੀ ਦੇ ਡਰਾਈਵਰ ਨੂੰ ਗਾਲ਼੍ਹਾਂ ਕੱਢੀਆਂ। ਉਨ੍ਹਾਂ ਗੱਡੀ ਦੇ ਸ਼ੀਸ਼ੇ ਵੀ […]