Prtc-and-canter-between-collision-at-channon-bus-standPrtc-and-canter-between-collision-at-channon-bus-stand

ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਭਿਆਨਕ ਸੜਕ ਹਾਦਸਾ ਅੱਜ ਸੰਗਰੂਰ -ਪਟਿਆਲਾ ਰੋਡ ‘ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਪਈ ਸੰਘਣੀ ਧੁੰਦ ਦੇ ਕਾਰਨ ਸੰਗਰੂਰ -ਪਟਿਆਲਾ ਰੋਡ ‘ਤੇ ਚੰਨੋਂ ਬੱਸ ਸਟੈਂਡ […]

elder-people-died-on-spot

ਦਿੱਲੀ ਮਾਰਚ ਦੀਆਂ ਤਿਆਰੀਆਂ ਦੌਰਾਨ ਸੜਕ ਹਾਦਸੇ ਵਿੱਚ ਬਜ਼ੁਰਗ ਕਿਸਾਨ ਦੀ ਮੌਤ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਕਾਹਨ ਸਿੰਘ ਦੀ ਮੌਤ ਹੋ ਗਈ ਹੈ। 65 ਸਾਲਾ ਕਾਹਨ ਸਿੰਘ ਬਰਨਾਲਾ-ਲੁਧਿਆਣਾ ਟੋਲ ਪਲਾਜ਼ਾ ‘ਤੇ ਕਈ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਸੀ। ਕਾਹਨ ਸਿੰਘ 26-27 ਨੂੰ ਦਿੱਲੀ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਕਿਸਾਨ ਦਿੱਲੀ ਮਾਰਚ ਦੀ ਤਿਆਰੀ ਲਈ ਟਰਾਲੀਆਂ […]

bolero-accident

ਬੋਲੇਰੋ ਹਾਦਸੇ ਵਿੱਚ 2 ਦੀ ਮੌਤ, 7 ਜ਼ਖ਼ਮੀ

ਬਸੰਤਪੁਰ ਗੁਮਾ ਰੋਡ ਤੇ ਹੋਏ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਗੱਡੀ ਵਿੱਚ ਕੁੱਲ 9 ਲੋਕ ਸਵਾਰ ਸਨ। ਇਨ੍ਹਾਂ ਵਿਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਇਲਾਜ ਲਈ ਸੁੰਨੀ ਹਸਪਤਾਲ ਵਿਚ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਕਾਰ ਨੰਬਰ […]

bus accident

ਪੰਜਾਬ ਜਾਣ ਵਾਲੀ ਬੱਸ ਹਾਦਸੇ ਵਿੱਚ ਦੋ ਦੀ ਮੌਤ, ਕਈ ਜ਼ਖ਼ਮੀ

ਉੱਤਰ ਪ੍ਰਦੇਸ਼ ਵਿਚ, ਪੰਜਾਬ ਤੋਂ ਬਿਹਾਰ ਜਾ ਰਹੀ ਤੇਜ਼ ਰਫ਼ਤਾਰ ਬੱਸ ਦੀ ਮੁਰਾਦਾਬਾਦ ਵਿਚ ਐਨਐਚ-24 ‘ਤੇ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਡਿਵਾਈਡਰ ਨੂੰ ਪਾਰ ਕਰ ਗਈ, ਸੜਕ ਤੋਂ  ਉਤਰ ਗਈ ਅਤੇ ਪਲਾਟ ਦੀ ਕੰਧ ਤੋੜ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਸ ਵਿੱਚ ਸਵਾਰ ਲੋਕਾਂ ਨੂੰ ਬਚਾਇਆ। ਜਾਣਕਾਰੀ ਅਨੁਸਾਰ ਬੱਸ ਵਿਚ 80 ਲੋਕ […]

accident-in-saudi-arabia

ਸਾਊਦੀ ਅਰਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ 35 ਲੋਕਾਂ ਦੀ ਮੌਤ ਕਈ ਜ਼ਖਮੀ

ਸਾਊਦੀ ਅਰਬ ਦੇ ਰਿਆਦ ਇਲਾਕੇ ਦੇ ਵਿੱਚ ਵੀਰਵਾਰ ਸਵੇਰੇ ਇੱਕ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਨਾਲ ਇਸ ਹਾਦਸੇ ਦੇ ਵਿੱਚ 35 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਹ ਬੱਸ ਕਈ ਵਾਹਨਾਂ ਨਾਲ ਜਾ ਕੇ ਟਕਰਾਈ ਜਿਸ ਦੇ ਨਾਲ ਇਸ […]

Harsimrat Kaur Badal Video Viral

ਹਰਸਿਮਰਤ ਕੌਰ ਬਾਦਲ ਦੀ ‘ਅੰਗਰੇਜ਼ੀ’ ਦੀ ਵੀਡੀਓ ਹੋਈ ਵਾਇਰਲ, ਤੁਸੀਂ ਵੀ ਦੇਖੋ

ਬਠਿੰਡਾ : ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਟਪਟੀ ਹਿੰਦੀ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੀ ਅੰਗਰੇਜ਼ੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਰਸਿਮਰਤ ਬਾਦਲ ਅੰਗਰੇਜ਼ੀ ਬੋਲਦੇ-ਬੋਲਦੇ ਕੁਝ ਸ਼ਬਦ ਪੰਜਾਬੀ ਦੇ ਕਹਿ ਜਾਂਦੇ ਹਨ। ਇਸ ਕਾਰਨ ਉਹ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਵੀ ਹੋ ਰਹੇ ਹਨ। ਅੰਗਰੇਜੀ ਚ ਟੋਆ ਸਬਦ ਵੀ […]

accident outside patiala bus stand

ਸੜਕ ਪਾਰ ਕਰਦੀ 70 ਸਾਲਾਂ ਦੀ ਬਜ਼ੁਰਗ ਔਰਤ ਨੂੰ ਬੱਸ ਨੇ ਕੁਚਲਿਆ

ਪਟਿਆਲਾ ਸ਼ਹਿਰ ਦੇ ਬੱਸ ਅੱਡੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਬੱਸ ਦੇ ਹੇਠਾਂ ਆਉਣ ਕਾਰਨ ਬਿਰਧ ਔਰਤ ਦੀ ਮੌਤ ਹੋ ਗਈ। ਹਾਲੇ ਤਕ ਮ੍ਰਿਤਕਾ ਦੀ ਸ਼ਨਾਖ਼ਤ ਨਹੀਂ ਹੋ ਸਕੀ ਪਰ ਉਸ ਦੀ ਉਮਰ 70 ਕੁ ਸਾਲ ਦੱਸੀ ਜਾ ਰਹੀ ਹੈ। ਇਹ ਵੀ ਪੜ੍ਹੋ : ਕਾਲੀਆਂ ਝੰਡੀਆਂ ਵਿਖਾਉਣ ਤੋਂ ਦੁਖੀ ਬਾਦਲ, ਕਿਹਾ ਭਾਵੇਂ ਵੋਟ ਨਾ ਪਾਓ […]

3 youngster died as car falls in bhakra canal

ਕੁਸ਼ਤੀ ਮੁਕਾਬਲਾ ਵੇਖ ਪਰਤ ਰਹੇ 3 ਨੌਜਵਾਨਾਂ ਦੀ ਮੌਤ , ਭਾਖੜਾ ਨਹਿਰ ‘ਚ ਡਿੱਗੀ ਕਾਰ

ਇੱਥੇ ਬੁੰਗਾ ਸਾਹਿਬ ਨੇੜੇ ਕਾਰ ਭਾਖੜਾ ਨਹਿਰ ਵਿੱਚ ਡਿੱਗਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਦੇ ਰਾਤ ਵਾਪਰਿਆ। ਮ੍ਰਿਤਕਾਂ ਵਿੱਚ ਨੇੜਲੇ ਪਿੰਡ ਅਟਾਰੀ ਦੇ ਜੀਵਨ ਕੁਮਾਰ, ਪ੍ਰਦੀਪ ਕੁਮਾਰ ਤੇ ਅਮਰੀਕ ਸਿੰਘ ਸ਼ਾਮਲ ਹਨ। ਹਾਸਲ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਪਿੰਡ ਨਿਮੋਹ ਤੋਂ ਕੁਸ਼ਤੀਆਂ ਦਾ ਮੁਕਾਬਲਾ ਵੇਖ ਕੇ ਪਰਤ ਰਹੇ ਸੀ। ਬੁੰਗਾ ਸਾਹਿਬ […]