two-cyclists-crushed-by-high-speeding-car-in-moga

Moga Accident News: ਮੋਗਾ ਦੇ ਵਿੱਚ ਕਾਰ ਦੀ ਰਫ਼ਤਾਰ ਕਾਰਨ ਹੋਇਆ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਹਾਲਤ ਗੰਭੀਰ

Moga Accident News: ਮੋਗਾ ਵਿਖੇ ਇੱਕ ਤੇਜ਼ ਰਫਤਾਰ ਕਾਰ ਨੇ ਦੋ ਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਕਾਰ ਪਲਟ ਗਈ ਅਤੇ ਦੋਨੋ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਉਨਾਂ ਨੁੰ ਤੁਰੰਤ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਇਆ ਗਿਆ। ਜਿੱਥੇ ਉਨਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਵੀ ਪੜ੍ਹੋ: Farmer Suicide News: […]