Chhapaak deepika padukone

ਐਸਿਡ ਅਟੈਕ ਸਰਵਾਈਵਰ ਲਕਸ਼ਮੀ ਦੀ ਕਹਾਣੀ ਤੇ ਬਣੀ ‘ਛਪਾਕ’ ‘ਚ ਦੀਪਿਕਾ ਦੀ ਪਹਿਲੀ ਝਲਕ

ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਦੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਸ ਫ਼ਿਲਮ ‘ਚ ਦੀਪਿਕਾ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਦੀਪਿਕਾ ਦੇ ਇਸ ਰੂਪ ਨੂੰ ਦੇਖ ਕੇ ਹਰ ਕੋਈ ਕੰਫਿਊਜ਼ ਹੋ ਰਿਹਾ ਹੈ ਕਿਉਂਕਿ ਦੀਪਿਕਾ ਦਾ ਲੁੱਕ ਲਕਸ਼ਮੀ ਅਗਰਵਾਲ ਵਰਗਾ ਲੱਗ ਰਿਹਾ […]

acid attack on youngster on holi in pathankot

ਪਠਾਨਕੋਟ: ਹੋਲੀ ਤੇ ਰੰਗਾ ‘ਚ ਤੇਜ਼ਾਬ ਮਿਲਾ ਕੇ ਹਮਲਾ ਕਰ ਨੌਜਵਾਨ ਨੂੰ ਕੀਤਾ ਜ਼ਖ਼ਮੀ

ਪਠਾਨਕੋਟ : ਹੋਲੀ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਾਬੀ ਹਮਲਾ ਕਰ ਕੇ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ ਹੈ। ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਰਨ ਤਾਰਨ ਦੀ ਅਦਾਲਤ ‘ਚ ਪੇਸ਼ੀ […]

acid attack in jalandhar

ਨੌਜਵਾਨ ਕੁੜੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦੋ ਫਰਾਰ

ਜਲੰਧਰ ਸ਼ਹਿਰ ਦੀਆਂ ਸਭ ਤੋਂ ਵਿਅਸਤ ਥਾਵਾਂ ਵਿੱਚੋਂ ਇੱਕ ਪੀਏਪੀ ਚੌਕ ਵਿੱਚ ਕਲ ਸਵੇਰੇ ਦੋ ਅਣਪਛਾਤੇ ਨੌਜਵਾਨ ਕੁੜੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਕੇ ਫਰਾਰ ਹੋ ਗਏ। ਪੀੜਤਾ ਨੂੰ ਫਿਲਹਾਲ ਇਲਾਜ ਲਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਅਤੇ ਪੁਲਿਸ ਨੇ ਲੜਕੀ ਦੇ ਬਿਆਨ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਜਲੰਧਰ ਦੇ […]