Ludhaina Jail

ਲੁਧਿਆਣਾ ਜੇਲ਼੍ਹ ਵਿਚ ਚੱਲੀ ਗੋਲੀ , ਏਸੀਪੀ ਸੰਦੀਪ ਭਡੇਰਾ ਜ਼ਖਮੀ

ਲੁਧਿਆਣਾ: ਵੀਰਵਾਰ ਦੁਪਹਿਰ ਦੇ ਸਮੇਂ ਲੁਧਿਆਣਾ ਜੇਲ੍ਹ ਵਿਚ ਗੋਲੀ ਚੱਲ ਗਈ। ਇਸ ਘਟਨਾ ਦਾ ਫਾਇਦਾ ਲੈਂਦਿਆਂ ਕਈ ਕੈਦੀਆਂ ਨੇ ਭੱਜਣ ਦੀ ਕੋਸਿਸ ਵੀ ਕੀਤੀ। ਪਰ ਉਸ ਤੋਂ ਬਾਅਦ ਉਹਨਾਂ ਕੈਦੀਆਂ ਦੇ ਫੜੇ ਜਾਣ ਦੀ ਖ਼ਬਰ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਲੁਧਿਆਣਾ ਜੇਲ੍ਹ ਵਿਚ ਕੈਦੀਆਂ ਦੀ ਆਪਸ ਵਿਚ ਲੜਾਈ ਹੋ ਗਈ। ਜਿਸ ਕਾਰਨ ਜੇਲ੍ਹ […]