Punjab records more than 6,000 new recoveries for 2nd consecutive day

ਭਾਰਤ ਨੇ 24 ਘੰਟਿਆਂ ਵਿੱਚ 3,57 ਲੱਖ ਨਵੇਂ ਮਾਮਲਿਆਂ ਦੀ ਰਿਪੋਰਟ ਕੀਤੀ, 3449 ਮੌਤਾਂ

ਕੋਰੋਨਾ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਹਰ ਰੋਜ਼ ਲਾਗ ਦੇ ਲੱਖਾਂ ਮਾਮਲਿਆਂ ਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵਧ ਰਹੀ ਹੈ। ਭਾਰਤ ਵਿੱਚ ਲਗਾਤਾਰ 7 ਵੇਂ ਦਿਨ ਸਾਢੇ ਤਿੰਨ ਲੱਖ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ ਹਨ। […]

India reports over 3,68 lakh new covid cases

ਭਾਰਤ ਨੇ 3,68 ਲੱਖ ਤੋਂ ਵੱਧ ਨਵੇਂ ਕੋਵਿਡ ਮਾਮਲਿਆਂ ਦੀ ਰਿਪੋਰਟ ਕੀਤੀ,3417 ਮੌਤਾਂ

ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਹਰ ਰੋਜ਼ ਲਾਗ ਦੇ ਲੱਖਾਂ ਮਾਮਲਿਆਂ ਤੇ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵਧ ਰਹੀ ਹੈ। ਸੋਮਵਾਰ ਨੂੰ 3.68 ਲੱਖ ਕੇਸ ਸਾਹਮਣੇ ਆਏ ਸਨ ਜਦੋਂਕਿ ਮੌਤਾਂ ਦੀ ਗਿਣਤੀ 3400 ਤੋਂ ਪਾਰ ਚਲੀ ਗਈ ਹੈ। 24 ਘੰਟਿਆਂ ਵਿਚ 3,68,147 ਨਵੇਂ ਮਾਮਲੇ ਦਰਜ ਕੀਤੇ ਹਨ। […]

Corona-attack-increased-in-various-states

ਭਾਰਤ ਨੇ 3,92000 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ ਕੀਤੀ ਹੈ,3689 ਮੌਤਾਂ ਪਿਛਲੇ 24 ਘੰਟਿਆਂ ਵਿੱਚ ਹੋਈਆਂ

ਪਿਛਲੇ 24 ਘੰਟਿਆਂ ‘ਚ ਭਾਰਤ ‘ਚ 3,92,488 ਨਵੇਂ ਕੋਰੋਨਾ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਦਕਿ 3,689 ਮੌਤਾਂ ਹੋਈਆਂ ਹਨ। ਉੱਥੇ ਹੀ 3,07, 865 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹਰ ਦਿਨ ਰਿਕਾਰਡ ਤੋੜ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਤ ਇਹ ਹਨ ਕਿ ਭਾਰਤ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਨੇ ਗਲੋਬਲ ਰਿਕਾਰਡ ਹੀ ਤੋੜ ਦਿੱਤਾ […]

Pm narendra modi called experts meeting on covid situation

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਸਥਿਤੀ ਬਾਰੇ ਮਾਹਰਾਂ ਦੀ ਮੀਟਿੰਗ ਬੁਲਾਈ

ਇਸ ਬੈਠਕ ‘ਚ ਆਕਸੀਜਨ ਤੇ ਦਵਾਈਆਂ ਦੇ ਉਪਲਬਧਤਾ ਦੀ ਸਮੀਖਿਆ ਕੀਤੀ ਜਾਵੇਗੀ। ਦੇਸ਼ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਦੇਸ਼ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਦੇਸਭਰ ਦੇ ਹਸਪਤਾਲਾਂ ‘ਚ ਆਕਸੀਜਨ ਤੇ ਬੈੱਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਜ਼ਰੂਰੀ ਦਵਾਈਆਂ ਦੀ ਕਮੀ ਹੋ […]

Vaccination will not be available to those above 18 years of age from may 1

ਟੀਕਾਕਰਨ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਉਪਲਬਧ ਨਹੀਂ ਹੋਵੇਗਾ

ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕਰੋਨਾ ਵੈਕਸੀਨ ਲਾਉਣ ਦੀ ਮੁਹਿੰਮ ਦਾ ਐਲਾਨ ਕੀਤਾ ਗਿਆ ਸੀ ਪਰ ਸੂਬਿਆਂ ਕੋਲ ਲੋੜੀਂਦੀ ਵੈਕਸੀਨ ਦਾ ਸਟੌਕ ਹੀ ਨਹੀਂ। ਕਈ ਸੂਬਿਆਂ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਵੈਕਸੀਨ ਨਾ ਪਹੁੰਚਣ ਕਰਕੇ ਉਹ ਟੀਕਾ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਅਸਮਰੱਥ ਹਨ। ਸੂਬੇ ਕੋਲ ਅਜੇ ਤੱਕ […]

Corona virus is spreading on very fast rate in India

ਕੋਰੋਨਾ ਵਾਇਰਸ ਭਾਰਤ ਵਿੱਚ ਬਹੁਤ ਤੇਜ਼ ਦਰ ਨਾਲ ਫੈਲ ਰਿਹਾ ਹੈ

ਐਕਟਿਵ ਪਾਜ਼ੇਟਿਵ ਕੇਸ ਇਸੇ ਤਰ੍ਹਾਂ ਵਧਦੇ ਰਹੇ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਦੇਸ਼ ਨੂੰ ਗੰਭੀਰ ਸਿਹਤ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਿਲਹਾਲ ਜੋ ਸਾਧਨ ਮੌਜੂਦ ਹਨ, ਉਹ ਸਿਰਫ 10 ਫ਼ੀਸਦ ਮਰੀਜ਼ਾਂ ਦੇ ਕੰਮ ਆ ਸਕਣਗੇ, ਬਾਕੀ 90 ਫ਼ੀਸਦ ਮਰੀਜ਼ਾਂ ਨੂੰ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਕੋਰੋਨਾ ਲਾਗ ਦੀ ਜਾਂਚ ਦਰ 21.51 […]

76 deaths in Punjab , 20 killed in Ludhiana

ਪੰਜਾਬ ਵਿੱਚ 76 ਮੌਤਾਂ, ਲੁਧਿਆਣਾ ਵਿੱਚ 20 ਮੌਤਾਂ, 55,798 ਸਰਗਰਮ ਕੋਰੋਨਾ ਮਾਮਲੇ

ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਦੀ ਮਿਆਦ ਵੀ 15 ਮਈ ਤੱਕ ਵਧਾ ਦਿੱਤੀ ਹੈ। ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ […]

Corona's broken record again

ਕੋਰੋਨਾ ਦਾ ਮੁੜ ਟੁੱਟਿਆ ਰਿਕਾਰਡ, ਪੰਜਾਬ ਸਣੇ ਇਨ੍ਹਾਂ 5 ਰਾਜਾਂ ’ਚ ਸਭ ਤੋਂ ਵੱਧ ਕਹਿਰ

ਹਾਲਾਤ ਸਾਲ 2020 ਵਾਲੇ ਹੋ ਗਏ ਹਨ। ਸਭ ਤੋਂ ਵੱਧ ਚਿੰਤਾਜਨਕ ਹਾਲਤ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ, ਕੇਰਲ ਤੇ ਪੰਜਾਬ ’ਚ ਹੈ। ਉਂਝ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ’ਚ ਹਨ। ਇਨ੍ਹਾਂ ਰਾਜਾਂ ਦੇ 15 ਜ਼ਿਲ੍ਹਿਆਂ ’ਚ ਸਭ ਤੋਂ ਵੱਧ ਐਕਟਿਵ ਕੇਸ ਹਨ।  1,16,29,289 ਵਿਅਕਤੀ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ […]