Arvind Kejiriwal

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਖੇਤੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣਗੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਖੇਤੀਬਾੜੀ ਨੂੰ ਇੱਕ ਲਾਹੇਵੰਦ ਕਿੱਤੇ ਵਿੱਚ ਬਦਲਣਾ ਉਨ੍ਹਾਂ ਦਾ ਟੀਚਾ ਹੋਵੇਗਾ ਅਤੇ ਜੇਕਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਕੋਈ ਵੀ ਕਿਸਾਨ ਖੁਦਕੁਸ਼ੀ ਕਰਕੇ ਨਹੀਂ ਮਰੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੇ ਕਿਹਾ ਕਿ […]

Rabi Crops

ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਲਈ ਐਮ.ਐਸ.ਪੀ ਵਿੱਚ ਵਾਧਾ

ਅਜਿਹੇ ਸਮੇਂ ਜਦੋਂ ਹਰਿਆਣਾ ਵਿੱਚ ਕਿਸਾਨਾਂ ਦਾ ਵਿਰੋਧ ਚੱਲ ਰਿਹਾ ਹੈ, ਕੇਂਦਰ ਨੇ ਬੁੱਧਵਾਰ ਨੂੰ 2022-23 ਦੇ ਮਾਰਕੇਟਿੰਗ ਸੀਜ਼ਨ ਲਈ 2021-22 ਦੀਆਂ ਛੇ ਹਾੜ੍ਹੀ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ, ਜਿਸ ਵਿੱਚ ਕਣਕ ਵਿੱਚ ਸਿਰਫ 2.03 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ- 12 ਸਾਲਾਂ ਵਿੱਚ ਸਭ ਤੋਂ ਘੱਟ। ਹੋਰ ਫਸਲਾਂ-ਜੌਂ, ਛੋਲੇ, ਦਾਲ […]

agriculture

ਬੇਮੌਸਮੇ ਬਾਰਸ਼ ਨਾਲ ਫਸਲਾਂ ਦਾ ਨੁਕਸਾਨ , ਮੀਂਹ ਨੇ ਤੋੜਿਆ 49 ਸਾਲਾਂ ਦਾ ਰਿਕਾਰਡ

ਪੰਜਾਬ ਵਿੱਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿੱਚ ਇੰਨਾ ਮੀਂਹ ਪਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ 43.4 ਮਿਲੀਮੀਟਰ ਬਾਰਸ਼ […]