captain-amarinder-singh-agriculture-ordinances-bill-punjab-farmers

Captain Amarinder Singh News: ਖੇਤੀ ਆਰਡੀਨੈਂਸ ਦਾ ਮਸਲਾ ਹੱਲ ਕਰਨ ਦੇ ਲਈ ਦਿੱਲੀ ਜਾਣਾ ਪੈਣਾ, ਪੰਜਾਬ ਦੀਆਂ ਸੜਕਾਂ ਤੇ ਕੋਈ ਹੱਲ ਨਹੀ: ਕੈਪਟਨ

Captain Amarinder Singh News: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਕੈਪਟਨ ਨੇ ਅੱਜ ਪੰਜਾਬ ਦੇ 11 ਮੰਤਰੀਆਂ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਕਿਹਾ […]

Bhagwant Mann vs Sukhbir Badal: ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਭਗਵੰਤ ਮਾਨ ਦਾ ਸੁਖਬੀਰ ਬਾਦਲ ਤੇ ਤਿੱਖਾ ਵਾਰ

Bhagwant Mann vs Sukhbir Badal: ਕੇਂਦਰ ਦੇ ਖੇਤੀ ਆਰਡੀਨੈਂਸਾਂ ‘ਤੇ ਘਮਾਸਾਣ ਲਗਾਤਾਰੀ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਦਨ ਵਿਚ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ […]

agriculture-ordinance-bill-harsimrat-badal-resign-news

Harsimrat Kaur Badal News: ਭਖ ਰਹੀ ਹੈ ਪੰਜਾਬ ਦੀ ਸਿਆਸਤ, ਹਰਸਿਮਰਤ ਬਾਦਲ ਦੇ ਸਕਦੇ ਨੇ ਵਜ਼ੀਰੀ ਤੋਂ ਅਸਤੀਫ਼ਾ

Harsimrat Kaur Badal News: ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਦੀ ਸਿਆਸਤ ਭਖੀ ਹੋਈ ਹੈ, ਉਥੇ ਪੰਜਾਬ ‘ਚ ਅਕਾਲੀ ਦਲ ਦੇ ਅੰਦਰ ਵੀ ਸਭ ਸੁੱਖ-ਸਾਂਦ ਨਹੀਂ ਜਾਪ ਰਿਹਾ। ਖ਼ਬਰਾਂ ਆ ਰਹੀਆਂ ਹਨ ਕਿ ਪਾਰਟੀ ਦੇ ਬਹੁ-ਗਿਣਤੀ ਨੇਤਾ ਜੋ ਖੇਤੀ ਬਿੱਲਾਂ ਦੇ ਖ਼ਿਲਾਫ਼ ਹਨ, ਉਨ੍ਹਾਂ ਸੁਖਬੀਰ ਸਿੰਘ ਬਾਦਲ ਸਾਹਮਣੇ ਵੀ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ […]

agriculture-ordinance-democratic-parminder-singh-dhindsa

Farmer Ordinance Protest: ਆਰਡੀਨੈਂਸਾਂ ਬਿਲ ਨੂੰ ਲੈ ਕੇ ਕਿਸਾਨਾਂ ਨਾਲ ਡਟਿਆ ਰਹੇਗਾ ਸ਼੍ਰੋਮਣੀ ਅਕਾਲੀ ਦਲ: ਪਰਮਿੰਦਰ ਢੀਂਡਸਾ

Farmer Ordinance Protest: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਵਲੋਂ ‘ਜਗ ਬਾਣੀ’ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਕੇਂਦਰ ਸਰਕਾਰ ਵਲੋਂ ਹਾਲ ‘ਚ ਪਾਸ ਕੀਤੇ 3 ਆਰਡੀਨੈਂਸ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਹੈ ਅਤੇ ਇਨ੍ਹਾਂ ਦੇ ਵਿਰੁੱਧ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵਲੋਂ […]

Agriculture Ordinance passed Punjab vidhan sabha

ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ। […]