balkaur singh

ਅਕਾਲੀ ਦਲ ਨੂੰ ਵੱਡਾ ਝਟਕਾ, ਹਰਿਆਣਾ ’ਚ ਇਕਲੌਤੇ ਵਿਧਾਇਕ ਨੇ ਕਿਹਾ ਅਲਵਿਦਾ

ਮਣੀ ਅਕਾਲੀ ਦਲ ਨੂੰ ਹਰਿਆਣਾ ਵਿੱਚ ਵੱਡਾ ਝਟਕਾ ਲੱਗਿਆ ਹੈ। ਦਰਅਸਲ ਹਰਿਆਣਾ ਵਿੱਚ ਪਾਰਟੀ ਦੇ ਇੱਕੋ-ਇੱਕ ਵਿਧਾਇਕ ਬਲਕੌਰ ਸਿੰਘ ਅਕਾਲੀ ਦਲ ਛੱਡ ਕੇ ਹਾਲ ਵਿੱਚ ਨਵੀਂ ਬਣੀ ਜਨਨਾਇਕ ਜਨਤਾ ਪਾਰਟੀ (JJP) ਵਿੱਚ ਸ਼ਾਮਲ ਹੋ ਗਏ ਹਨ। ਇਹ ਜਾਣਕਾਰੀ ਜੇਜੇਪੀ ਮੁਖੀ ਅਜੈ ਸਿੰਘ ਚੌਟਾਲਾ ਨੇ ਸਾਂਝੀ ਕੀਤੀ। जेजेपी के साथ आए एक और विधायक शिरोमणि अकाली […]