Attack on Newly married couple with stones

ਨਵੇਂ ਵਿਆਹੇ ਪ੍ਰੇਮੀ ਜੋੜੇ ਤੇ ਹੋਇਆ ਪੱਥਰਾਂ ਨਾਲ ਹਮਲਾ

ਅੰਮ੍ਰਿਤਸਰ ਵਿਖੇ ਪੈਂਦੇ ਕਸਬਾ ਅਜਨਾਲਾ ਦੇ ਪਿੰਡ ਭਲਾ ਵਿੱਚ ਨਵੇਂ ਵਿਆਹੇ ਜੋੜੇ ਨੇ ਕੁੜੀ ਦੇ ਪਰਿਵਾਰ ਵਲੋਂ ਹਮਲਾ ਕਾਰਨ ਦਾ ਦੋਸ਼ ਲਗਾਇਆ ਹੈ। ਦੱਸਣਯੋਗ ਹੈ ਕਿ ਇਸੇ ਹੀ ਪਿੰਡ ਦੀ ਕੰਵਲਜੀਤ ਕੌਰ ਨੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਵਿਆਹ ਕਰਵਾ ਲਿਆ ਸੀ। ਜਿਸ ਤੋਂ ਬਾਦ ਕੁੜੀ ਵਾਲਿਆਂ ਵਲੋਂ ਉਨਾਂ ਨੂੰ ਤੰਗ ਕੀਤਾ ਜਾ ਰਿਹਾ […]