Congress-national-spokesperson-Randeep-Singh-Surjewala-gets-corona

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੂੰ ਹੋਇਆ ਕੋਰੋਨਾ

ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੌਰਾਨ ਹੁਣ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਰਣਦੀਪ ਸਿੰਘ ਸੁਰਜੇਵਾਲਾ ਨੇ ਸ਼ੁੱਕਰਵਾਰ 16 […]

ਕੈਪਟਨ ਅਮਰਿੰਦਰ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਲੁੱਟ ਦਾ ਪਰਦਾਫਾਸ਼ ਸ੍ਰੀਮਾਨ ਅਕਾਲੀ ਦਲ ਵੱਲੋਂ ਕੀਤਾ ਗਿਆ

ਪੰਜਾਬ ਦੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਦਿਨ ਦਿਹਾੜੇ ਕੀਤੀ ਜਾ ਰਹੀ ਲੁੱਟ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬੇਨਕਾਬ ਕਰ ਦਿੱਤੀ ਹੈ, ਜਿਸਨੇ ਦੱਸਿਆ ਹੈ ਕਿ ਪੰਜਾਬ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਖਰੀਦਣ ਵਾਲੇ ਰਾਜਾਂ ਦੀ ਸੂਚੀ ਵਿਚ 15ਵੇਂ ਸਥਾਨ ’ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ […]

Shiromani-akali-dal-announced-Punjab-mangda-jawaab-rallies-from-the-first-week-of-april

ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਸੂਬੇ ਭਰ ਵਿਚ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ ‘ਪੰਜਾਬ ਮੰਗਦਾ ਹੈ ਜੁਆਬ’ ਮਿਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਅਜਿਹੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਰੈਲੀਆਂ ਦੇ ਜ਼ਰੀਏ ਪੰਜਾਬ ਸਰਕਾਰ ਦੀ ਅਸਫਲਤਾ ਪ੍ਰਗਟ ਕੀਤੀ ਜਾਵੇਗੀ। ਪ੍ਰਧਾਨ ਸੁਖਬੀਰ […]

Cremation-of-jathedar-dayal-singh-koliyanwali-farewell-to-his-son-with-tears-in-his-eyes

ਪੰਜ ਤੱਤਾਂ ‘ਚ ਵਿਲੀਨ ਹੋਏ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਨਮ ਅੱਖਾਂ ਨਾਲ ਪੁੱਤਰ ਨੇ ਦਿੱਤੀ ਵਿਦਾਈ

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ (67) ਜੋ ਕਿ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਦਿਆਲ ਸਿੰਘ ਕੋਲਿਆਂਵਾਲੀ ਨੂੰ ਅੰਤਿਮ ਵਿਦਾਈ ਦੇਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ। ਉਨ੍ਹਾਂ ਤੋਂ ਇਲਾਵਾ […]

Shriomani-akali-dal-leader-dyal-singh-kolianwali-dies-of-cancer-in-medanta

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਕੈਂਸਰ ਨਾਲ ਮੌਤ ਹੋ ਗਈ।

ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ। ਅਤੇ ਕਾਫੀ ਸਮੇਂ ਤੋਂ ਗੁਰਗ੍ਰਾਮ ਦੇ ਹਸਪਤਾਲ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਨੂੰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਨੇੜੇ ਮੰਨਿਆ ਜਾਂਦਾ ਸੀ। ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ਨਾਲ ਜਿਥੇ ਉਹਨਾਂ ਦੇ ਪਿਵਰ ਵਿਚ […]

Akali-leader-Daljit-Singh-Chidambaram-pays-tribute-to-late-Punjabi-singer-Sardul-Sikander

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਮਰਹੂਮ ਪੰਜਾਬੀ ਗਾਇਕ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ ‘ਚ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਲਿਖਿਆ ਕਿ ਸਰਦੂਲ ਸਿਕੰਦਰ ਜੀ ਦੇ ਵਿਛੋੜੇ ਨਾਲ […]