Shriomani-Akali-dal-asks-congress-govt-to-recruit-staff-to-run-new-ventilators-lying-unused

ਸ਼੍ਰੀਓਮਾਨੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਅਣਵਰਤੇ ਪਏ ਨਵੇਂ ਵੈਂਟੀਲੇਟਰ ਚਲਾਉਣ ਲਈ ਸਟਾਫ ਦੀ ਭਰਤੀ ਕਰਨ ਲਈ ਕਿਹਾ

ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਸੂਬੇ ਵਿਚ ਅਣਵਰਤੇ ਪਏ ਨਵੇਂ ਵੈਂਟੀਲੇਟਰਾਂ ਨੂੰ ਚਲਾਉਣ ਲਈ ਮੈਡੀਕਲ ਸਪੈਸ਼ਲਿਸਟ ਭਰਤੀ ਕੀਤੇ  ਜਾਣ ਅਤੇ ਸੂਬਾ ਕੋਰੋਨਾ ਮਰੀਜ਼ਾਂ ਲਈ ਇਹ ਜੀਵਨ ਬਚਾਊ ਸਹੂਲਤ ਤੁਰੰਤ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ’ਤੇ ਕੰਮ ਕਰੇ । ਉਹਨਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਰਿਪੋਰਟਾਂ ਆਈਆਂ ਸਨ ਕਿ […]

Punjab-Demands-Answer-campaign-to-be-held-in-Ajnala-today

“ਪੰਜਾਬ ਮੰਗਦਾ ਜੁਆਬ”ਮੁਹਿੰਮਤਹਿਤ ਅੱਜ ਅਜਨਾਲਾ ’ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਭਾਰੀ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ […]

Explain-why-the-Chief-Minister-cheated-the-Punjabis-with-false-promises

ਮੁੱਖ ਮੰਤਰੀ ਦੱਸਣ ਕਿ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਕਿਉਂ ਠੱਗਿਆ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ “ਪੰਜਾਬ ਮੰਗਦਾ ਜੁਆਬ” ਰੈਲੀਆਂ ਦੀ ਲੜੀ ਵਿਚ ਦੂਜੀ ਰੈਲੀ ਮੌਕੇ ਲਾ ਮਿਸਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਖੇਮਕਰਨ ਹਲਕੇ ਤੋਂ ਪਾਰਟੀ ਉਮੀਦਵਾਰ ਵੀ ਐਲਾਨਿਆ। ਇਸ ਮੌਕੇ ਉਹਨਾਂ ਮੁਖ ਮੰਤਰੀ ਤੋਂ ਜਵਾਬ ਮੰਗਦਿਆਂ ਸੁਖਬੀਰ […]

Shriomani-Akali-Dal-leaders-and-former-vice-president-of-sgpc-bikkar-singh-channu-dies

ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਬਿੱਕਰ ਸਿੰਘ ਚੰਨੂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ,ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ SC ਵਿੰਗ ਦੇ ਪ੍ਰਧਾਨ ਜਥੇਦਾਰ ਬਿਕਰ ਸਿੰਘ ਚੰਨੂੰ ਦਾ ਅੱਜ ਦਿਹਾਂਤ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂੰ ਦੇ ਦਿਹਾਂਤ ‘ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ […]