aman arora reacts on the statement gven by bikram singh majithia

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪ ਨੇ ਦਿੱਤਾ ਵਿਕਰਮ ਸਿੰਘ ਮਜੀਠੀਆ ਨੂੰ ਦਿੱਤਾ ਕਰਾਰਾ ਜੁਆਬ

ਪੰਜਾਬ ਵਿੱਚ ਨਸ਼ਿਆਂ ਦਾ ਦੌਰ ਆਪਣਾ ਜ਼ੋਰ ਦਿਖਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਵਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪਰ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦਾ ਕਹਿਣਾ ਹੈ ਕਿ ਵਿਕਰਮ ਸਿੰਘ ਮਜੀਠੀਆ ਸਹੀ ਕਹਿ ਰਹੇ ਨੇ ਪਰ ਉਹਨਾਂ ਨੂੰ ਪਿਛਲੇ 10 ਸਾਲਾਂ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਜੋ […]

AAP

ਆਪ ਨੇ ਡੇਰਾ ਪ੍ਰੇਮੀ ਮਹਿੰਦਰਪਾਲ ਦੇ ਕਤਲ ਦੀ ਹਾਈਕੋਰਟ ਤੋਂ ਮੰਗੀ ਜਾਂਚ

  ਆਮ ਆਦਮੀ ਪਾਰਟੀ ਪੰਜਾਬ ਬੇਅਦਬੀ ਕਾਂਢ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਕਤਲ ਪਿੱਛੇ ਕਿਸੇ ਵੱਡੀ ਸਾਜਿਸ਼ ਖਦਸ਼ਾ ਜਤਾਇਆ ਹੈ। ਪਾਰਟੀ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਾਉਣ ਲਈ ਮੰਗ ਕੀਤੀ ਹੈ। […]

Aman-Arora-Captain

ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਨੇ ਆਪ ਨੇ ਕੀਤੀ ਕੈਪਟਨ ਨਾਲ ਮੀਟਿੰਗ ਦੀ ਗੱਲ

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਨਵੇਂ ਮੁੱਦੇ ਤੇ ਗੱਲ ਕੀਤੀ ਜਾਂਦੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਦਿਨੋਂ ਦਿਨ ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਦੱਸ ਦੇਈਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਨੇ ਵਿਧਾਨ ਸਭਾ […]

aap punjab released manifesto for punjab

‘ਆਪ’ ਨੇ ਪੰਜਾਬ ਲਈ ਜਾਰੀ ਕੀਤਾ ਵੱਖਰਾ ਮੈਨੀਫੈਸਟੋ, ਪੰਜਾਬੀਆਂ ਨਾਲ ਕੀਤੇ ਇਹ 11 ਵਾਅਦੇ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮਤਦਾਨ ਲਈ 10 ਤੋਂ ਵੀ ਘੱਟ ਦਿਨ ਬਚੇ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਲਈ ਇੱਕ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਦੱਸ ਦਈਏ ‘ਆਪ’ ਪੰਜਾਬ ਵਲੋਂ ਜਾਰੀ ਕੀਤਾ ਗਿਆ ਇਹ ਚੋਣ ਮਨੋਰਥ ਪੱਤਰ ਆਮ ਆਦਮੀ ਪਾਰਟੀ ਦੇ ਕੌਮੀ ਮਨੋਰਥ ਪੱਤਰ […]

peter masih attacks sunny deol

‘ਆਪ’ ਉਮੀਦਵਾਰ ਦਾ ਸਨੀ ਦਿਓਲ ਤੇ ਹਮਲਾ, ਕਿਹਾ ਉਹ ਨਲ਼ਕੇ ਪੁੱਟਦਾ ਪਰ ਮੈਂ ਗ਼ਰੀਬਾਂ ਲਈ ਨਲ਼ਕੇ ਲਗਵਾਉਂਦਾ

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁਹੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਨੇ ਬੀਜੇਪੀ ਉਮੀਦਵਾਰ ਸਨੀ ਦਿਓਲ ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਤਾਂ ਸਿਰਫ ਲੋਕਾਂ ਦੇ ਨਲਕੇ ਪੁੱਟਣੇ ਜਾਣਦਾ ਹੈ , ਜਦਕਿ ਉਹ ਆਪ ਗਰੀਬ ਲੋਕਾਂ ਦੇ ਨਲਕੇ ਲਗਵਾਉਣ ਵਾਸਤੇ ਜਾਣੇ ਜਾਂਦੇ ਹਨ। ਇਸ ਮੌਕੇ ਤੇ […]

aman arora tejpal gill sarabjit kaur

‘ਆਪ’ ਪੰਜਾਬ ਦੀ ਸਾਰੀ ਲੋਕ ਸਭ ਸੀਟਾਂ ਤੇ ਫੇਰੇਗੀ ਝਾੜੂ

ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਲੋਕ ਸਭ ਚੋਣਾਂ ਜਰੂਰ ਜਿੱਤੇਗੀ ਅਤੇ ਵਰਤਮਾਨ ਸਮੇਂ ਵਿੱਚ ‘ਆਪ’ ਇੱਕ ਬਹੁਤ ਮਜਬੂਤ ਪਾਰਟੀ ਹੈ। ਉਨ੍ਹਾਂ ਨੇ ਪਾਰਟੀ ਦੇ ਮੁੱਖ ਚੋਣ ਪ੍ਰਚਾਰ ਦਫਤਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ‘ਆਪ’ ਦੇ […]

Bhagwant manns new strategy

ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਨਵਾਂ ਢੰਗ ਲੱਭਿਆ ਹੈ। ਉਹ ਵੋਟਰਾਂ ਨੂੰ ਚਿੱਠੀਆਂ ਪਾਉਣਗੇ। ਇਹ ਚਿੱਠੀਆਂ ਉਨ੍ਹਾਂ ਦੇ ਵਲੰਟੀਅਰ ਘਰ-ਘਰ ਲੈ ਕੇ ਜਾਣਗੇ। ਦਰਅਸਲ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਗਵੰਤ ਮਾਨ ਨੇ ਇੱਕ ਪੱਤਰ ਲਿਖਿਆ ਹੈ। ਆਮ ਆਦਮੀ ਪਾਰਟੀ ਹੁਣ […]