captain-amarinder-met-brave-girl-amandeep-kaur

Longowal School Van Tragedy: 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਮਿਲਿਆ ਬਹਾਦਰੀ ਦਾ ਪੁਰਸਕਾਰ

Longowal School Van Tragedy: ਸਰਕਾਰ ਲੌਂਗੋਵਾਲ ਨੇੜੇ ਸਕੂਲ ਵੈਨ ਹਾਦਸੇ ਦੌਰਾਨ 4 ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਆਜ਼ਾਦੀ ਦਿਵਸ ‘ਤੇ ਬਹਾਦਰੀ ਪੁਰਸਕਾਰ ਦੇ ਕੇ ਸਨਮਾਨਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਮਨਦੀਪ ਕੌਰ ਦੀ ਬਹਾਦਰੀ ਸਦਕਾ 4 ਬੱਚਿਆਂ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਜਦੋਂ ਤੱਕ ਅਮਨਦੀਪ ਪੜ੍ਹਨਾ ਚਾਹੁੰਦੀ ਹੈ, […]