us-accuses-china-of-stealing-vaccine-research

International News: ਰੂਸ ਤੋਂ ਬਾਅਦ ਹੁਣ ਅਮਰੀਕਾ ਨੇ ਚੀਨ ਤੇ ਲਗਾਇਆ ਵੈਕਸੀਨ ਰਿਸਰਚ ਚੋਰੀ ਕਰਨ ਦਾ ਗੰਭੀਰ ਇਲਜ਼ਾਮ

International News: ਕੋਰੋਨਾਵਾਇਰਸ ਮੁੱਦੇ ‘ਤੇ ਚੀਨ ਲਗਾਤਾਰ ਅਮਰੀਕਾ ਦੇ ਨਿਸ਼ਾਨੇ ‘ਤੇ ਹੈ। ਅਮਰੀਕਾ ਨੇ ਹੁਣ ਚੀਨ ‘ਤੇ ਕੋਰੋਨਾ ਵੈਕਸੀਨ ਦੀ ਰਿਸਰਚ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਅਮਰੀਕੀ ਨਿਆਂ ਵਿਭਾਗ ਦਾ ਦੋਸ਼ ਹੈ ਕਿ 2 ਚੀਨੀ ਹੈਕਰਾਂ ਨੇ ਰਿਸਰਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੀਨੀ ਮੰਤਰਾਲੇ ਦੇ ਨਾਲ ਕੰਮ ਕਰਦੇ ਹੋਏ ਅਮਰੀਕਾ ਅਤੇ ਹਾਂਗਕਾਂਗ […]

a-bomb-blast-at-a-us-navy-base-injured-21-people

America News: ਅਮਰੀਕਾ ਦੇ ਨੇਵੀ ਬੇਸ ‘ਤੇ ਇਕ ਜਹਾਜ਼ ਵਿੱਚ ਹੋਇਆ ਧਮਾਕਾ, 21 ਲੋਕ ਜ਼ਖਮੀ

America News: ਅਮਰੀਕਾ ਦੇ ਸੈਨ ਡਿਏਗੋ ਵਿਚ ਇਕ ਨੇਵੀ ਬੇਸ ‘ਤੇ ਇਕ ਜਹਾਜ਼ ਵਿਚ ਹੋਏ ਧਮਾਕੇ ਮਗਰੋਂ ਅੱਗ ਲੱਗ ਗਈ, ਜਿਸ ਕਾਰਨ 21 ਲੋਕ ਜ਼ਖਮੀ ਹੋ ਗਏ। ਅਮਰੀਕੀ ਪੈਸੀਫਿਕ ਫਲੀਟ ‘ਨੇਵਲ ਸਰਫੇਸ ਫੋਰਸ’ ਦੇ ਬੁਲਾਰੇ ਮਾਈਕ ਰਾਇਨ ਨੇ ਕਿਹਾ ਕਿ ਯੂ. ਐੱਸ. ਐੱਸ. ਬੋਨਹੋਮ ਰਿਚਰਡ ਨੂੰ ਐਤਵਾਰ ਸਵੇਰੇ 9 ਵਜੇ ਤੋਂ ਪਹਿਲਾਂ ਅੱਗ ਲੱਗ ਗਈ। […]

bad-news-for-indian-students-studying-in-us-can-be-sent-back-home

USA News: ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਵਾਪਿਸ ਭੇਜਿਆ ਜਾ ਸਕਦਾ ਘਰ

USA News: ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ […]

3-british-youths-arrested-for-mocking-george-floyds-death

America News: ਜੌਰਜ ਫਲਾਈਡ ਦੀ ਮੌਤ ਦਾ ਮਜ਼ਾਕ ਉਡਾਉਣ ਤੇ 3 ਬ੍ਰਿਟਿਸ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ

America News: ਅਮਰੀਕੀ ਗੈਰ ਗੋਰੇ ਨਾਗਰਿਕ ਜੌਰਜ ਫਲਾਈਡ ਦੀ ਮੌਤ ‘ਤੇ ਵਿਰੋਧ ਦੀ ਅੱਗ ਅਮਰੀਕਾ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਪਹੁੰਚ ਚੁੱਕੀ ਹੈ। ਲੋਕ ਗੋਰ-ਗੈਰ ਗੋਰੇ ਸਬੰਧੀ ਹੋਣ ਵਾਲੇ ਸਮਾਜਿਕ ਵਿਤਕਰੇ ਦੇ ਵਿਰੁੱਧ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਇਸ ਵਿਚ ਕੁਝ ਲੋਕ ਅਜਿਹੇ ਵੀ ਹਨ ਜੋ ਇੰਨੇ ਸੰਵੇਦਨਹੀਨ ਹਨ […]

heavy-rains-and-storms-in-us-killing-4-children

America News: ਅਮਰੀਕਾ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਨੇ ਮਚਾਈ ਤਬਾਹੀ, 4 ਬੱਚਿਆਂ ਦੀ ਹੋਈ ਮੌਤ

America News: COVID-19 ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਵਿਚ ਇਕ ਹੋਰ ਆਫਤ ਨੇ ਦਸਤਕ ਦਿੱਤੀ ਹੈ। ਅਮਰੀਕਾ ਦੇ ਕਈ ਰਾਜਾਂ ਵਿਚ ਹਨੇਰੀ-ਤੂਫਾਨ ਅਤੇ ਤੇਜ਼ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਦੱਖਣੀਪੂਰਬੀ ਰਾਜ ਕੈਂਟਕੀ ਵਿਚ ਤੇਜ਼ ਮੀਂਹ ਦੇ ਕਾਰਨ ਹੜ੍ਹ ਜਿਹੇ ਹਾਲਾਤ ਬਣ ਗਏ ਹਨ। ਇਸ ਦੌਰਾਨ ਇਕ ਦਰਦਨਾਕ ਹਾਦਸਾ ਵਾਪਰਿਆ। ਹੜ੍ਹ ਵਿਚ ਰੁੜ੍ਹ […]

iran-president-warns-america-to-take-revenge

Iran ਦੇ ਰਾਸ਼ਟਰਪਤੀ ਨੇ America ਨੂੰ ਦਿੱਤੀ ਬਦਲੇ ਦੀ ਧਮਕੀ

Iran vs America: America ਦੇ ਏਅਰਸਟ੍ਰਿਕ ਵਿੱਚ Iran ਦੇ ਕਮਾਂਡਰ ਜਨਰਲ ਕਾਸੀਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਹਾਲਾਤ ਹੋਰ ਵਿਗੜ ਰਹੇ ਹਨ। ਅਮਰੀਕਾ ਨੇ ਇਹ ਹਮਲਾ Iran-Iraq ਸਰਹੱਦ ਨੇੜੇ ਬਗਦਾਦ ਕੌਮਾਂਤਰੀ ਹਵਾਈ ਅੱਡੇ ਨੇੜੇ ਕੀਤਾ। ਹੁਣ ਬਗਦਾਦ ਵਿਚ ਅਮਰੀਕੀ ਦੂਤਾਵਾਸ ਨੇ ਆਪਣੇ ਸਾਰੇ ਨਾਗਰਿਕਾਂ ਨੂੰ ਤੁਰੰਤ ਇਰਾਕ ਛੱਡਣ ਲਈ ਕਿਹਾ ਹੈ। ਦੂਜੇ ਪਾਸੇ ਈਰਾਨ ਦੇ […]

india-has-robust-domestic-debate-says-pompeo-on-citizenship-law

ਨਾਗਰਿਕਤਾ ਸੋਧ ਬਿਲ: ਭਾਰਤ ਦੇ ਨਾਗਰਿਕਤਾ ਕਾਨੂੰਨ ਬਾਰੇ ਅਮਰੀਕਾ ਦੇ ਜਵਾਬ ਤੋਂ ਨਿਰਾਸ਼ ਪਾਕਿਸਤਾਨ

ਨਾਗਰਿਕਤਾ ਸੋਧ ਬਿਲ: ਅਮਰੀਕਾ ਨੇ ਭਾਰਤ ਦੇ ਨਾਗਰਿਕਤਾ ਸੋਧ ਬਿਲ ‘ਤੇ ਕੋਈ ਸਿੱਧਾ ਜਵਾਬ ਦੇਣ ਦੀ ਬਜਾਏ ਕਿਹਾ ਹੈ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਿਲ ਕੇ ਇਸ ਕਾਨੂੰਨ ਨਾਲ ਪੈਦਾ ਹੋਏ ਤਣਾਅ ਦਾ ਹੱਲ ਲੱਭਣਾ ਚਾਹੀਦਾ ਹੈ। ਅਮਰੀਕਾ ਨੇ ਕਿਹਾ […]

indian-19-years-old-american-student-sexually-assaulted-in-chicago

ਅਮਰੀਕਾ ਦੇ ਵਿੱਚ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਤੋਂ ਬਾਅਦ ਕੀਤਾ ਕਤਲ

ਅਮਰੀਕਾ ਦੀ ਇਲਿਨਾਇਸ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾਂ ਵਿਦਿਆਰਥਣ ਦੇ ਕਤਲ ਤੋਂ ਬਾਅਦ ਭਾਰਤੀ ਭਾਈਚਾਰੇ ‘ਚ ਰੋਸ ਹੈ। ਸਥਾਨਕ ਪੁਲਸ ਨੇ ਦੱਸਿਆ ਕਿ ਰੂਥ ਜਾਰਜ ਮੂਲ ਰੂਪ ਤੋਂ ਹੈਦਰਾਬਾਦ ਦੀ ਰਹਿਣ ਵਾਲੀ ਸੀ ਅਤੇ ਇੱਥੇ ਇਲਿਨਾਇਸ ਯੂਨੀਵਰਸਿਟੀ ‘ਚ ਪੜ੍ਹਾਈ ਕਰ […]

shooting-at-us-oklahoma-walmart-store

ਅਮਰੀਕਾ ਦੇ ਵਾਲਮਾਰਟ ਸਟੋਰ ਦੇ ਵਿੱਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

ਅਮਰੀਕਾ ਦੇ ਓਕਲਾਹੋਮ ਦੇ ਡਨਕਨ ਦੇ ਵਾਲਮਾਰਟ ਸਟੋਰ ‘ਚ ਸੋਮਵਾਰ ਸਵੇਰੇ ਗੋਲੀਬਾਰੀ ਹੋਈ , ਜਿਸ ਦੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸਥਾਨਕ ਮੀਡੀਆ ਨੇ ਹਾਈਵੇਅ ਪੈਟਰੋਲ ਤੇ ਸਥਾਨਕ ਪੁਲਿਸ ਦੇ ਹਵਾਲੇ ਨਾਲ ਦਿੱਤੀ। ਇੱਕ ਟੀਵੀ ਚੈਨਲ ਮੁਤਾਬਕ ਡਨਕਨ ਪੁਲਿਸ ਚੀਫ ਡੈਨੀ ਫੋਰਡ ਨੇ ਕਿਹਾ ਕਿ ਗੋਲੀਬਾਰੀ ਸਟੋਰ ਦੇ ਬਾਹਰ ਹੋਈ ਤੇ […]

tornadoes-in-america

ਅਮਰੀਕਾ ਵਿੱਚ ਭਾਰੀ ਤੂਫ਼ਾਨ ਦੀ ਦਸਤਕ, 4 ਲੋਕਾਂ ਦੀ ਮੌਤ

ਅਮਰੀਕਾ ਦੇ ਸ਼ਹਿਰ ਡਲਾਸ ਦੇ ਵਿੱਚ ਐਤਵਾਰ ਰਾਤ ਨੂੰ ਬਹੁਤ ਹੀ ਭਾਰੀ ਤੂਫ਼ਾਨ ਨੇ ਦਸਤਕ ਦਿੱਤੀ। ਜਿਸ ਦੇ ਨਾਲ ਬਹੁਤ ਹੀ ਜਿਆਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਤੂਫ਼ਾਨ ਦੇ ਆਉਣ ਨਾਲ ਲਗਭਗ 2 ਬਿਲੀਅਨ ਡਾਲਰ ਦਾ ਨੁਕਸਾਨ ਹੋ ਗਿਆ ਹੈ। ਟੈਕਸਾਸ ਦੀ ਇੰਸ਼ੋਰੈਂਸ ਕੌਂਸਲ ਦਾ ਕਹਿਣਾ ਹੈ ਕਿ ਇੰਨ੍ਹਾਂ ਭਾਰੀ ਨੁਕਸਾਨ ਅੱਗੇ ਕਦੇ […]

donald-trump

ਡੋਨਾਲਡ ਟਰੰਪ ਨੇ ਫਿਰ ਦਿੱਤੀ ਤੁਰਕੀ ਨੂੰ ਸੀਰੀਆ ਤੇ ਹਮਲੇ ਦੀ ਧਮਕੀ

ਅਮਰੀਕਾ ਦੇ ਡੋਨਾਲਡ ਟਰੰਪ ਨੇ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਅਬ ਅਰਦੌਣ ਨੂੰ ਫਿਰ ਧਮਕੀ ਦੇ ਦਿੱਤੀ ਹੈ। ਡੋਨਾਲਡ ਟਰੰਪ ਨੇ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਅਬ ਅਰਦੌਣ ਨੂੰ ਸੀਰੀਆ ਤੇ ਹਮਲਾ ਕਰਨ ਦੀ ਧਮਕੀ ਦੇ ਦਿੱਤੀ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਰੇਸੇਪ ਤੈਅਬ ਅਰਦੌਣ ਨੂੰ ਇੱਕ ਚਿੱਠੀ ਲਿਖੀ ਜਿਸ ਦੇ ਵਿੱਚ ਡੋਨਾਲਡ ਟਰੰਪ ਨੇ ਲਿਖਿਆ ਕਿ […]

plane-crashes-in-usa

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਇਕ ਜਹਾਜ਼ ਦੁਰਘਟਨਾਗ੍ਰਸਤ, 7 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋ ਕਨੈਕਟਿਕਟ ਸੂਬੇ ਦੇ ਬ੍ਰੈਡਲੀ ਕੌਮਾਂਤਰੀ ਹਵਾਈ ਅੱਡੇ ‘ਤੇ ਇਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਉਸ ਜਹਾਜ਼ ਦੇ ਵਿੱਚ 13 ਲੋਕ ਸਵਾਰ ਸਨ। ਜਿੰਨ੍ਹਾਂ ਵਿੱਚ 7 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ […]