amit-shah-admitted-to-aiims-in-delhi

Amit Shah Corona News: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਹ ਸੰਬੰਧੀ ਪ੍ਰੇਸ਼ਾਨੀ ਆਉਣ ਤੇ ਕੀਤਾ AIIMS ਵਿੱਚ ਭਰਤੀ

Amit Shah Corona News:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਸ) ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੂੰ ਦੇਰ ਰਾਤ ਕਰੀਬ 2 ਵਜੇ ਏਮਸ ਦੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਪਰੇਸ਼ਾਨੀ ਆ […]