peter masih attacks sunny deol

‘ਆਪ’ ਉਮੀਦਵਾਰ ਦਾ ਸਨੀ ਦਿਓਲ ਤੇ ਹਮਲਾ, ਕਿਹਾ ਉਹ ਨਲ਼ਕੇ ਪੁੱਟਦਾ ਪਰ ਮੈਂ ਗ਼ਰੀਬਾਂ ਲਈ ਨਲ਼ਕੇ ਲਗਵਾਉਂਦਾ

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁਹੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਨੇ ਬੀਜੇਪੀ ਉਮੀਦਵਾਰ ਸਨੀ ਦਿਓਲ ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਤਾਂ ਸਿਰਫ ਲੋਕਾਂ ਦੇ ਨਲਕੇ ਪੁੱਟਣੇ ਜਾਣਦਾ ਹੈ , ਜਦਕਿ ਉਹ ਆਪ ਗਰੀਬ ਲੋਕਾਂ ਦੇ ਨਲਕੇ ਲਗਵਾਉਣ ਵਾਸਤੇ ਜਾਣੇ ਜਾਂਦੇ ਹਨ। ਇਸ ਮੌਕੇ ਤੇ […]

sunny deol meet amit shah

ਪੰਜਾਬ ‘ਚ ਬੀਜੇਪੀ ਦੀ ਬਾਗਡੋਰ ਸੰਭਾਲਣਗੇ ਸੰਨੀ ਦਿਓਲ!

ਆਪਣੀ ਮਤਰੇਈ ਮਾਂ ਹੇਮਾ ਮਾਲਿਨੀ ਵਾਂਗ ਸੰਨੀ ਦਿਓਲ ਵੀ ਜਲਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇੰਨ੍ਹੀ ਦਿਨੀਂ ਸੰਨੀ ਦਿਓਲ ਦੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਇੱਕ ਤਸਵੀਰ ਵੀ ਵਾਇਰਲ ਹੋ ਰਹੀ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ, ਸੰਨੀ ਦਿਓਲ ਨੂੰ ਪੰਜਾਬ ਦੀ ਕਿਸੇ ਵੀ ਲੋਕ ਸਭਾ ਸੀਟ ਤੋਂ ਲੜਾਉਣਾ ਚਾਹੁੰਦੇ ਹਨ। ਇਸ ਲਈ ਉਹ […]

congress released 20 loksabha candidates list

ਲੋਕਸਭਾ ਚੋਣਾਂ ਲਈ ਕਾਂਗਰਸ ਨੇ 20 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਪੰਜਾਬ ਦੇ ਵੀ 6 ਉਮੀਦਵਾਰ ਐਲਾਨੇ

ਕਾਂਗਰਸ ਨੇ ਦੇਰ ਰਾਤ ਲੋਕ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਇੱਕ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ‘ਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਸੁਬੋਧ ਕਾਂਤ ਸਹਾਏ ਦਾ ਨਾਂਅ ਸ਼ਾਮਲ ਹੈ। ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੂੰ ਪਟਿਆਲਾ ਤੋਂ ਲੋਕਸਭਾ ਸੀਟ ਦਾ ਟਿਕਟ […]

advani and joshi

ਬੀਜੇਪੀ ਦੀ ਸਟਾਰ ਪ੍ਰਚਾਰਕ ਲਿਸਟ ਚੋਂ ਵੀ ਪਾਰਟੀ ਸੰਸਥਾਪਕ ਰਹੇ ਅਡਵਾਨੀ ਅਤੇ ਜੋਸ਼ੀ ਦੇ ਨਾਂਅ ਗਾਇਬ

ਲੋਕਸਭਾ ਚੋਣਾਂ ਦੇ ਲਈ ਬੀਜੇਪੀ ਨੇ ਜ਼ਬਰਦਸਤ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਲਈ ਭਾਜਪਾ ਦੇ ਤਮਾਮ ਵੱਡੇ ਨੇਤਾ ਵੱਖ-ਵੱਖ ਵੱਡੇ ਸ਼ਹਿਰਾਂ ‘ਚ ਪ੍ਰਚਾਰ ਕਰ ਰਹੇ ਹਨ। ਖੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ 28 ਮਾਰਚ ਤੋਂ ਪ੍ਰਚਾਰ ਮੈਦਾਨ ‘ਚ ਉਤਰਣ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਨੇ ਆਪਣੇ ਪ੍ਰਚਾਰਕਾਂ ਦੀ ਲਿਸਟ ਵੀ ਜਾਰੀ […]

bjp candidates list for lok sabha election

ਬੀਜੇਪੀ ਨੇ ਲੋਕ ਸਭਾ ਚੋਣਾਂ ਲਈ 184 ਉਮੀਦਵਾਰਾਂ ਦਾ ਕੀਤਾ ਐਲਾਨ, ਸ਼ਾਹ ਗਾਂਧੀਨਗਰ ਤੇ ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਆਗਾਮੀ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਬੀਜੇਪੀ ਨੇ ਆਪਣੇ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੀ ਵਾਰ ਦੀ ਤਰ੍ਹਾਂ ਵਾਰਾਣਸੀ ਤੋਂ ਹੀ ਚੋਣ ਲੜਨਗੇ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਂਸਦ ਲਾਲ ਕ੍ਰਿਸ਼ਣ ਅਡਵਾਣੀ ਦੀ ਥਾਂ ਗਾਂਧੀਨਗਰ ਸੀਟ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। […]

ਭਾਜਪਾ-ਅਕਾਲੀ ਗੱਠਜੋੜ ਨੂੰ ਲੈਕੇ ਅਮਿਤ ਸ਼ਾਹ ਦਾ ਵੱਡਾ ਐਲਾਨ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ਼ ਕੇ ਹੀ ਚੋਣ ਲੜਨਗੇ। ਇਸ ਵਾਰ ਸੀਟ ਵੰਡ ਵੀ ਸਾਲ 2014 ਦੀਆਂ ਆਮ ਚੋਣਾਂ ਵਾਲੀ ਹੀ ਰਹੇਗੀ। आज अकाली दल के अध्यक्ष श्री सुखबीर सिंह बादल जी के साथ अकाली दल […]

Amit Shah And Sukhbir Badal

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿੱਚ ਹੋਈ ਸੁਲਹ

ਬੀਜੇਪੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼ਾਂਤ ਕਰ ਲਿਆ ਹੈ। ਇਸ ਬਾਰੇ ਦੋਵਾਂ ਲੀਡਰਾਂ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਦਿੱਲੀ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਮਿਤ ਸ਼ਾਹ ਨੇ ਸੁਖਬੀਰ ਨੂੰ ਭਰੋਸਾ ਦੁਵਾਇਆ ਹੈ ਕਿ ਉਨ੍ਹਾਂ ਦੇ ਸਾਰੇ ਸ਼ਿਕਵੇ ਦੂਰ ਕਰ ਦਿੱਤੇ ਜਾਣਗੇ। ਬੀਜੇਪੀ ਪ੍ਰਧਾਨ ਸ਼ਾਹ ਨੇ ਕਿਹਾ […]

manjinder singh sirsa warns bjp president amit shah

ਬੀਜੇਪੀ ਤੇ ਅਕਾਲੀ ਦਲ ‘ਚ ਟਕਰਾਅ , ਮਨਜਿੰਦਰ ਸਿਰਸਾ ਵਲੋਂ ਅਮਿਤ ਸ਼ਾਹ ਨੂੰ ਸਿੱਧੀ ਚੇਤਾਵਨੀ

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਤੇ ਉੱਤਰ ਪ੍ਰਦੇਸ਼ ਵਿੱਚ ਓਪੀ ਰਾਜਭਰ ਦੀ ਪਾਰਟੀ ਦੇ ਬਗ਼ਾਵਤੀ ਤੇਵਰ ਮਗਰੋਂ ਹੁਣ ਪੰਜਾਬ ‘ਚ ਬੀਜੇਪੀ ਨੂੰ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਅਮਿਤ ਸ਼ਾਹ ਨੂੰ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਹੈ ਕਿ ਗੁਰਦੁਆਰਿਆਂ ਵਿੱਚ […]