Delhi

ਭਾਰਤ ਵਿੱਚ ਜਲਦ ਹੀ ਬੰਦ ਹੋਣਗੇ ਡੀਜ਼ਲ ਤੇ ਪੈਟਰੋਲ ਵਾਲੇ ਵਾਹਨ , ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ : ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਨ ਦੀ ਸਮੱਸਿਆ ਨੂੰ ਰੋਕਣ ਅਤੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਛੁਟਕਾਰਾ ਪਾਉਣ ਲਈ ਮੋਦੀ ਸਰਕਾਰ ਇਸ ਬਾਰ ਵੱਡਾ ਉਪਰਾਲਾ ਕਰ ਰਹੀ ਹੈ। ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਭਾਰਤ ਵਿੱਚ ਤੇਲ ਵਾਲੇ ਵਾਹਨਾ ਦੀ ਥਾਂ ਇਲੈਕਟ੍ਰੋਨਿਕ ਵਾਹਨ ਚਲਾਏ ਜਾਣ, ਤਾਂ ਜੋ ਭਾਰਤ ਵਿੱਚ ਹੋ ਰਹੇ ਹਵਾ […]