flight to take off from amritsar airport carry 380 britishers

ਪੰਜਾਬ : ਭਾਰਤ ਵਿਚ ਫਸੇ 308 ਬ੍ਰਿਟਿਸ਼ ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਹੋਵੇਗੀ ਰਵਾਨਾ

ਲਾਕਡਾਊਨ ਕਾਰਨ ਭਾਰਤ ਵਿਚ ਫਸੇ ਅਪ੍ਰਵਾਸੀ ਭਾਰਤੀ ਵਾਪਸ ਪਰਤਨਾ ਜਾਰੀ ਹੈ। 308 ਬ੍ਰਿਟਿਸ਼ ਨਾਗਰਿਕਾਂ ਵਾਲੀ ਇਕ ਉਡਾਣ ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੇਗੀ। ਇਸ ਨਾਲ ਬ੍ਰਿਟਿਸ਼ ਏਅਰਵੇਜ਼ ਦੀ ਇੱਕ ਵਿਸ਼ੇਸ਼ ਉਡਾਣ ਤੋਂ 305 ਐਨਆਰਆਈ ਯੂਨਾਈਟਿਡ ਕਿੰਗਡਮ ਰਵਾਨਾ ਹੋਏ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ […]

sgpc-election-2019

ਕੌਣ ਬਣੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲਾ ਪ੍ਰਧਾਨ ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਨੂੰ ਲੈ ਕੇ ਸਾਰੀ ਕਮੇਟੀ ਪੂਰੀ ਤਰਾਂ ਸਰਗਰਮ ਦਿਖਾਈ ਦੇ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ […]

16-trains-cancels-from-16-dec-to-3-feb-due-to-fog-increases

ਧੁੰਦ ਵਧਣ ਦੇ ਕਾਰਨ 16 ਦਸੰਬਰ ਤੋਂ 3 ਫਰਵਰੀ ਤੱਕ 16 ਟ੍ਰੇਨਾਂ ਰੱਦ

ਠੰਢ ਤੇ ਧੁੰਦ ਵਧਣ ਤੋਂ ਪਹਿਲਾਂ ਹੀ ਰੇਲਵੇ ਨੇ 16 ਦਸੰਬਰ ਤੋਂ ਵੱਖ-ਵੱਖ ਰੂਟਾਂ ਦੀਆਂ ਕਰੀਬ 16 ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ‘ਚ ਕਈ ਮੁੱਖ ਟ੍ਰੇਨਾਂ ਸ਼ਾਮਲ ਹਨ ਜਿਸ ਕਾਰਨ ਭਾਰੀ ਮਾਤਰਾ ਦੇ ਵਿੱਚ ਯਾਤਰੀ ਪ੍ਰੇਸ਼ਾਨ ਹੋਣਗੇ। ਨਵੇਂ ਹੁਕਮਾਂ ਮੁਤਾਬਕ ਇਨ੍ਹਾਂ ‘ਚ 16 ਦਸੰਬਰ ਤੋਂ ਜ਼ਿਆਦਾਤਰ ਟ੍ਰੇਨਾਂ 3 ਫਰਵਰੀ, 2020 ਤਕ ਰੱਦ ਰਹਿਣਗੀਆਂ । […]

akali-dal-taksali-offer-to-navjot-singh-sidhu

ਅਕਾਲੀ ਦਲ ਟਕਸਾਲੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਦਿੱਤਾ ਆਫਰ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਵਿੱਚ ਆਪਣਾ ਅਹਿਮ ਰੋਲ ਨਿਭਾ ਕੇ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਿੱਖ ਕੋਮ ਦੀਆਂ ਨਜ਼ਰਾ ‘ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ […]

students-suicide-in-gndu-amritsar

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਪੰਜਾਬ ਦੇ ਵਿੱਚ ਆਤਮ ਹੱਤਿਆ ਕਰਨ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇੱਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬੋਟਨੀ ਵਿਭਾਗ ਦੀ ਐੱਮ. ਐੱਸ. ਈ. ਦੀ ਇੱਕ ਵਿਦਿਆਰਥਣ ਨੇ ਬੀਤੇ ਦਿਨ ਸ਼ਾਮ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਘਟਨਾ ਰਾਤ […]

punjabi-killed-in-usa

ਅਮਰੀਕਾ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ

ਅੰਮ੍ਰਿਤਸਰ ਦੇ ਕਸਬਾ ਮੱਤੇਵਾਲ ਤੋਂ ਅਮਰੀਕਾ ਦੇ ਸ਼ਹਿਰ ਮਿਸੀਸਿਪੀ ਆਪਣੇ ਪਿਤਾ ਤੇ ਭਰਾ ਕੋਲ ਰਹਿ ਰਹੇ ਨੌਜਵਾਨ ਦਾ ਇੱਕ ਨੀਗਰੋ ਵੱਲੋਂ ਝੜਪ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਕਸ਼ਪ੍ਰੀਤ ਸਿੰਘ ਦੇ ਪਰਿਵਾਰ ਮੁਤਾਬਕ 20 ਸਾਲਾ ਉਹ ਆਪਣੇ ਪਿਤਾ ਬਖਸ਼ੀਸ਼ ਸਿੰਘ ਤੇ ਭਰਾ ਲਵਪ੍ਰੀਤ ਸਿੰਘ ਦੇ ਨਾਲ ਰਹਿ ਰਿਹਾ ਸੀ। ਮਿਲੀ ਜਾਣਕਾਰੀ ਦੇ ਅਨੁਸਾਰ […]

1303-pilgrims-leave-for-shri-kartarpur-sahib

ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜਾਬ ਤੋਂ ਰਵਾਨਾ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਪੰਜਾਬ ਤੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਗਿਆ ਹੈ। ਇਸ ਜਥੇ ਦੀ ਅਗਵਾਈ ਦੇ ਲਈ ਕੁਲਬੀਰ ਸਿੰਘ ਬੂਹ ਨੂੰ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ […]

ranjit-singh-brahmpura

ਰਣਜੀਤ ਸਿੰਘ ਬ੍ਰਹਮਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹੁਤ ਹੀ ਲੰਮੇ ਸਮੇ ਬਾਅਦ ਤੰਦਰੁਸਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਦੀ ਕਮਾਨ ਸੰਭਾਲ ਲਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਹੋਏ ਪੰਜਾਬ ਵਿਧਾਨ ਸਭਾ ਦੇ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਮਜ਼ਬੂਤ ਸੀਟਾਂ ‘ਤੇ ਹੋਈ ਹਾਰ ‘ਤੇ ਕਿਹਾ ਕਿ ਪੰਜਾਬ ਦੇ […]

guru-ramdas-ji-prakash-purab

ਕੈਪਟਨ ਵੱਲੋਂ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਸਿੱਖਾਂ ਦੇ ਗਿਆਰਵੇਂ ਗੁਰੂ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਵਿੱਚ 638 ਸ਼ਬਦ 30 ਰਾਗਾਂ ਵਿੱਚ ਦਰਜ ਹੈ। […]

start-direct-flights-from-amritsar-to-london-on-31-october

31 ਅਕਤੂਬਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ

ਪੰਜਾਬ ਦੇ ਇਹ ਖ਼ਬਰ ਬਹੁਤ ਹੀ ਖੁਸ਼ਖਬਰੀ ਦੀ ਹੈ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਇਸ ਸਾਲ 31 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। 31 ਅਕਤੂਬਰ ਨੂੰ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਏਅਰ ਇੰਡੀਆ ਏਅਰ ਲਾਇੰਸ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਏਅਰ ਇੰਡੀਆ ਏਅਰ ਲਾਇੰਸ ਦਾ ਕਹਿਣਾ ਹੈ ਕਿ ਇਹ ਉਡਾਣ […]

tanmanjeet-singh-dhesi

NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਵਲੈਤ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਬਹੁਤ ਜਲਦੀ ਹੀ ਲੰਡਨ ਤੋਂ ਸਿੱਧੀ ਅੰਮ੍ਰਿਤਸਰ ਤੱਕ ਦੀ ਫਲਾਈਟ ਸ਼ੁਰੂ ਹੋਣ ਵਾਲੀ ਹੈ। NRI ਪੰਜਾਬੀਆਂ ਨੂੰ ਇਹ ਖੁਸ਼ਖਬਰੀ ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਵਲੈਤ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਫਲਾਈਟ ਦੀ ਉਡੀਕ ਬਹੁਤ ਹੀ ਲੰਮੇ ਸਮੇ ਤੋਂ ਸੀ ਜੋ ਕਿ ਸਾਲ 2019 […]

drug peddler woman arrested

ਬੱਸ ਵਿੱਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ਾ ਤਸਕਰੀ ਦਿਨੋਂ ਦਿਨ ਵੱਧ ਰਹੀ ਹੈ। ਨਸ਼ਾ ਤਸਕਰੀ ਦੇ ਗਿਰੋਹ ਵਿੱਚ ਹੁਣ ਪੰਜਾਬ ਦੇ ਮੁੰਡਿਆਂ ਤੋਂ ਇਲਾਵਾ ਕੁੜੀਆਂ ਵੀ ਸ਼ਾਮਿਲ ਹੋ ਗਈਆਂ ਹਨ। ਇਸ ਤਰਾਂ ਦਾ ਮਾਮਲਾ ਹੀ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੱਸਾਂ ਦੇ ਵਿੱਚ ਜਾ ਜਾ ਕੇ ਹੈਰੋਇਨ ਸਪਲਾਈ ਕਰਨ ਵਾਲੀ ਪਰਮਜੀਤ ਕੌਰ ਨੂੰ ਅੱਜ ਅੰਮ੍ਰਿਤਸਰ ਦੇ […]