punjab-policeman-died-in-accident

Punjab Accident News: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਤੇ ਹੋਇਆ ਭਿਆਨਕ ਸੜਕ ਹਾਦਸਾ, ਇਕ ਪੁਲਿਸ ਨੌਜਵਾਨ ਦੀ ਮੌਤ

Punjab Accident News: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਪੈਂਦੇ ਪੁਲ ਖੱਬੇ ਡੋਗਰਾਂ ਦੇ ਨਜ਼ਦੀਕ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪੰਜਾਬ ਪੁਲਸ ਦੇ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ […]