Ram Rhim

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਹਰਿਆਣਾ ਸਰਕਾਰ ਲਾ ਰਹੀ ਹੈ ਪੂਰਾ ਜ਼ੋਰ

ਹਰਿਆਣਾ ਵਿੱਚ ਚੜ੍ਹਦੇ ਸਾਲ ਹੀ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਵਿੱਚ ਭਾਜਪਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਰਜ਼ੀ ਤੇ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਇੱਕ ਪਾਸੇ ਸਿਰਸਾ ਜੇਲ੍ਹ ਪ੍ਰਸ਼ਾਸਨ ਰਾਮ ਰਹੀਮ ਦੀ ਪੈਰੋਲ ਅਰਜ਼ੀ ਤੇ ਪੂਰੀ ਕਾਰਵਾਈ ਕਰ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੰਤਰੀ ਡੇਰਾ […]

anil vij abused villagers

ਵਿਰੋਧ ਹੋਣ ‘ਤੇ ਬੀਜੇਪੀ ਮੰਤਰੀ ਨੇ ਕੱਢੀ ਗਾਲ਼, ਪ੍ਰਦਰਸ਼ਨਕਾਰੀ ਸਿੱਖਾਂ ਨੇ ਪਾਇਆ ਘੇਰਾ

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਆਪਣੇ ਮੂੰਹ ਫਟ ਸੁਭਾਅ ਲਈ ਜਾਣੇ ਜਾਂਦੇ ਹਨ, ਪਰ ਅੱਜ ਉਨ੍ਹਾਂ ਦਾ ਇਹੋ ਸੁਭਾਅ ਉਨ੍ਹਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ। ਵਿਰੋਧ ਪ੍ਰਗਟ ਕਰਨ ਤੋਂ ਤੰਗ ਹੋਏ ਵਿਜ ਨੇ ਤੈਸ਼ ਵਿੱਚ ਆ ਕੇ ਗਾਲ਼ ਕੱਢ ਦਿੱਤੀ ਤਾਂ ਪ੍ਰਦਰਸ਼ਨਕਾਰੀ ਸਿੱਖਾਂ ਨੇ ਮੰਤਰੀ ਨੂੰ ਘੇਰ ਲਿਆ। ਪੁਲਿਸ ਨੇ ਮੰਤਰੀ ਨੂੰ ਮਸਾਂ […]