Anirudh Tiwari

ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਵੀਰਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਅਨਿਰੁੱਧ ਤਿਵਾੜੀ ਨੂੰ ਨਿਯੁਕਤ ਕੀਤਾ। ਸ੍ਰੀ ਤਿਵਾੜੀ 1990 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਇਸ ਵੇਲੇ ਵਧੀਕ ਮੁੱਖ ਸਕੱਤਰ ਵਿਕਾਸ, ਏਸੀਐਸ ਫੂਡ ਪ੍ਰੋਸੈਸਿੰਗ, ਏਸੀਐਸ ਬਾਗਬਾਨੀ ਅਤੇ ਏਸੀਐਸ ਗਵਰਨੈਂਸ ਰਿਫਾਰਮਸ ਅਤੇ […]