anmol kwatra

ਅਨਮੋਲ ਕਵਾਤਰਾ ਨੇ ਆਪਣੀ ਐੱਨ.ਜੀ.ਓ. ਨੂੰ ਬੰਦ ਕਰਨ ਦਾ ਕੀਤਾ ਐਲਾਨ

ਪਿਛਲੇ ਲੰਮੇ ਸਮੇਂ ਤੋਂ ਕੈਸ਼ ਲੈੱਸ ਐੱਨ.ਜੀ.ਓ. ਨੂੰ ਚਲਾ ਰਹੇ ਲੁਧਿਆਣਾ ਦੇ ਅਨਮੋਲ ਕਵਾਤਰਾ ਨੇ ਆਪਣੀ ਇਸ ਐੱਨ.ਜੀ.ਓ. ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਅਨਮੋਲ ਕਵਾਤਰਾ ਦਾ ਕਹਿਣਾ ਹੈ ਕਿ ਇਸ ਚੰਗੇ ਕੰਮ ਕਰਨ ਦੇ ਬਾਵਜੂਦ ਵੀ ਉਸ ਦੇ ਉੱਪਰ ਚਿੱਕੜ ਉਛਾਲਿਆ ਜਾ ਰਿਹਾ ਹੈ। ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ ਤੇ ਲਾਇਵ ਹੋ […]