Another-major-blow-to-inflation

ਮਹਿੰਗਾਈ ਨੂੰ ਇੱਕ ਹੋਰ ਵੱਡਾ ਝਟਕਾ, ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਦੁੱਧ ਵੀ ਮਹਿੰਗਾ

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਦੁੱਧ ਵੀ ਮਹਿੰਗਾ ਹੋ ਗਿਆ ਹੈ। ਹੈਬੋਵਾਲ ਡੇਅਰੀ ਕੰਪਲੈਕਸ ਤੋਂ ਦੁੱਧ ਖਰੀਦਣ ਵਾਲੇ ਲੋਕਾਂ ਨੂੰ ਮੰਗਲਵਾਰ ਤੋਂ ਦੁੱਧ 3 ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲਣ ਲੱਗਾ ਹੈ। ਐਸੋਸੀਏਸ਼ਨ ਨੇ ਸੋਮਵਾਰ ਨੂੰ ਮੀਟਿੰਗ ਕਰਕੇ ਦੁੱਧ ਦੇ ਭਾਅ ਵਧਾਉਣ ਦਾ ਫੈਸਲਾ ਕੀਤਾ ਸੀ। ਹਾਸਲ ਜਾਣਕਾਰੀ ਮੁਤਾਬਕ ਮੱਝ ਦਾ ਦੁੱਧ ਹੁਣ ਤੱਕ 70 ਰੁਪਏ ਪ੍ਰਤੀ […]