akshay kumar film kesari review

ਹਰ ਪਾਸੇ ਛਾਇਆ ਕੇਸਰੀ ਦਾ ਰੰਗ, ਲੋਕਾਂ ਤੇ ਨਾਲ-ਨਾਲ ਕ੍ਰਿਟੀਕਸ ਨੂੰ ਪਸੰਦ ਆਈ ਕੇਸਰੀ

ਅਕਸ਼ੈ ਕੁਮਾਰ ਅਤੇ ਪਰੀਨਿਤੀ ਚੋਪੜਾ ਦੀ ਫ਼ਿਲਮ ‘ਕੇਸਰੀ’ ਹੋਲੀ ਮੌਕੇ ਰਿਲੀਜ਼ ਹੋ ਗਈ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਰੱਖੀ ਗਈ ਇਸ ਦੀ ਸਕਰੀਨਿੰਗ ਤੋਂ ਬਾਅਦ ਹੁਣ ਫ਼ਿਲਮ ਨੂੰ ਲੈ ਕੇ ਜ਼ਬਰਦਸਤ ਰਿਐਕਸ਼ਨ ਸਾਹਮਣੇ ਆ ਰਹੇ ਹਨ। ਫ਼ਿਲਮ ਦੇ ਪਹਿਲੇ ਰਿਵੀਊ ਨੂੰ ਦੇਖ ਕੇ ਲੱਗਦਾ ਹੈ ਕਿ ਫ਼ਿਲਮ ਲੋਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇਗੀ। […]