Tragic-accident-with-army-gypsy

ਫ਼ੌਜ ਦੀ ਜਿਪਸੀ ਨਾਲ ਵਾਪਰਿਆ ਦਰਦਨਾਕ ਹਾਦਸਾ , ਅੱਗ ਲੱਗਣ ਕਾਰਨ 3 ਜਵਾਨਾਂ ਦੀ ਮੌਤ, 5 ਗੰਭੀਰ ਜ਼ਖਮੀ

ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਰਾਜਿਆਸਰ ਥਾਣਾ ਖੇਤਰ ਵਿੱਚ ਬੁੱਧਵਾਰ ਦੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੰਡੀਅਨ ਆਰਮੀ (Indian Army) ਦੀ ਇੱਕ ਜਿਪਸੀ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਜਿਪਸੀ ਪਲਟ ਗਈ ਅਤੇ ਅੱਗ ਲੱਗ ਗਈ ਹੈ। ਇਸ ਨਾਲ ਜਿਪਸੀ ਵਿੱਚ ਸਵਾਰ ਤਿੰਨ ਫੌਜ ਦੇ ਜਵਾਨਾਂ ਦੀ ਦਰਦਨਾਕ ਮੌਤ ਹੋ ਗਈ […]