Bibi Jagir Kaur holds meeting with Managers of Sri Darbar Sahib to review arrangements

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ, […]