navjot singh sidhu navjot kaur sidhu

ਸਿੱਧੂ ਨੂੰ ਆਇਆ ਕੈਪਟਨ ਤੇ ਗੁੱਸਾ, ਟਿਕਟ ਕੱਟੇ ਜਾਣ ਮਗਰੋਂ ਸਿੱਧੂ ਨੇ ਪਤਨੀ ਦਾ ਸਾਥ ਦਿੰਦਿਆਂ ਦਿੱਤਾ ਇਹ ਵੱਡਾ ਬਿਆਨ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਪਤਨੀ ਦਾ ਸਾਥ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ। ਹਾਲਾਂਕਿ, ਸਿੱਧੂ ਵੱਲੋਂ ਕਹੀ ਗੱਲ ਅਸਿੱਧੀ ਹੈ, ਪਰ ਆਪਣੀ ਪਤਨੀ ਦੀ ਟਿਕਟ ਕੱਟੇ ਜਾਣ ‘ਤੇ ਉਹ ਵੀ ਕੈਪਟਨ ਨੂੰ ਹੀ ਜ਼ਿੰਮੇਵਾਰ ਠਹਿਰਾਅ ਗਏ ਹਨ। ਇੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ […]

rahul and captain amrinder

ਕਾਂਗਰਸ ਪੰਜਾਬ ਵਿੱਚ ਅੱਜ ਐਲਾਨ ਸਕਦੀ ਹੈ ਤਿੰਨ ਹੋਰ ਉਮੀਦਵਾਰ

ਕਾਂਗਰਸ ਪੰਜਾਬ ਵਿੱਚ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲਾ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ […]

amrinder rahul

ਕਾਂਗਰਸੀ ਉਮੀਦਵਾਰਾਂ ਦੀ ਲਿਸਟ ਤੇ ਅੱਜ ਲੱਗੇਗੀ ਹਾਈਕਮਾਨ ਦੀ ਮੋਹਰ

ਕਾਂਗਰਸ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ-ਭਲਕ ਜਾਰੀ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮੇਟੀ ਨੇ 13 ਵਿੱਚੋਂ ਅੱਠ ਉਮੀਦਵਾਰ ਤੈਅ ਕਰ ਲਏ ਹਨ। ਇਨ੍ਹਾਂ ‘ਤੇ ਕੇਂਦਰੀ ਚੋਣ ਕਮੇਟੀ ਦੀ ਮੋਹਰ ਲੱਗਣ ਦੀ ਦੇਰੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਦਿੱਲੀ ਵਿੱਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ […]