Pension

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਦੀ ਕੀਤੀ ਬਹਾਲੀ

ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਦੇ ਅਧੀਨ ਆਉਂਦੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਮੌਤ ਹੋਣ ਦੀ ਸਥਿਤੀ ਵਿੱਚ ਪਰਿਵਾਰਕ ਪੈਨਸ਼ਨ ਦੀ ਆਗਿਆ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਮਈ, 2009 ਦੇ ਦਿਸ਼ਾ ਨਿਰਦੇਸ਼ਾਂ ਅਤੇ 4 ਸਤੰਬਰ, 2019 ਨੂੰ ਜਾਰੀ ਕੀਤੀਆਂ ਹਦਾਇਤਾਂ ਦੇ ਅਨੁਸਾਰ ਅੱਜ ਇਹ ਫੈਸਲਾ ਲਿਆ। ਐਨਪੀਐਸ ਦੇ ਅਧੀਨ ਆਉਂਦੇ ਕਰਮਚਾਰੀਆਂ […]