Ashish Mishra

ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ, ਆਸ਼ੀਸ਼ ਮਿਸ਼ਰਾ ਨੂੰ 3 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਿਆ

ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ, ਜਿਨ੍ਹਾਂ ਉੱਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਉੱਪਰ ਕਾਰ ਚੜਾਉਣ ਦਾ ਦੋਸ਼ ਹੈ, ਜਿਸ ਨੇ ਅੱਠ ਲੋਕਾਂ ਦੀ ਜਾਨ ਲੈ ਲਈ ਸੀ, ਨੂੰ ਸੋਮਵਾਰ ਨੂੰ ਤਿੰਨ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ । ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ, ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ […]