Flying sikh Milkha singh passes away last night due to covid-19

Flying ਸਿੱਖ ਮਿਲਖਾ ਸਿੰਘ ਦਾ ਬੀਤੀ ਰਾਤ ਕੋਵਿਡ-19 ਕਾਰਨ ਦਿਹਾਂਤ

ਮਿਲਖਾ ਸਿੰਘ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਦੱਸ ਦਈਏ ਕਿ ਉਬ ਕਈ ਦਿਨਾਂ ਤੋਂ ਕੋਰੋਨਾ ਨਾਲ ਪੀੜਤ ਸੀ। ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਿਲਖਾ ਸਿੰਘ ਨੂੰ ਕੋਰੋਨਾ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ […]

Flying-Sikh-Milkha-Singh-Corona-Positive

ਫਲਾਇੰਗ ਸਿੱਖ ਮਿਲਖਾ ਸਿੰਘ ਕੋਰੋਨਾ ਪੌਜ਼ੇਟਿਵ

ਲੋਕਾਂ ਨੂੰ ਕੋਰੋਨਵਾਇਰਸ ਦੇ ਫੈਲਣ ਤੋਂ ਰੋਕਣ ਲਈ ਲੌਕਡਾਊਨ ਦੌਰਾਨ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਮਿਲਖਾ ਸਿੰਘ ਨੇ ਪਿਛਲੇ ਸਾਲ ਆਪਣਾ 91ਵਾਂ ਜਨਮ ਦਿਨ ਮਨਾਇਆ ਸੀ। ਫਲਾਇੰਗ ਸਿੱਖ ਵਜੋਂ ਜਾਣੇ ਜਾਂਦੇ ਮਸ਼ਹੂਰ ਅਥਲੀਟ ਮਿਲਖਾ ਸਿੰਘ ਨੇ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, […]