Salman Khan and Atif Aslam

ਪੁਲਵਾਮਾ ਹਮਲੇ ਮਗਰੋਂ ਸਲਮਾਨ ਖਾਨ ਨੇ ਦਿੱਤਾ ਪਾਕਿਸਤਾਨੀ ਗਾਇਕ ਆਤਿਫ ਅਸਲਮ ਨੂੰ ਵੱਡਾ ਝੱਟਕਾ

ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ ’ਤੇ ਹੋਏ ਹਮਲੇ ਬਾਅਦ ਚੁਫੇਰੇ ਪਾਕਿਸਤਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਮਪਲਾਈਜ਼ (FWICE) ਨੇ ਐਲਾਨ ਕੀਤਾ ਕਿ ਜੋ ਵੀ ਪਾਕਿਸਤਾਨੀ ਕਲਾਕਾਰ ਨਾਲ ਕੰਮ ਕਰੇਗਾ ਉਸ ’ਤੇ FWICE ਪਾਬੰਧੀ ਲਾ ਦਏਗਾ। ਇਸ ਮਗਰੋਂ ਹੁਣ ਖ਼ਬਰ ਆਈ ਹੈ ਕਿ ਸਲਮਾਨ ਖ਼ਾਨ ਨੇ ਆਪਣੇ ਪ੍ਰੋਡਕਸ਼ਨ ਹਾਊਸ […]